07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਉਸਮਾਨਪੁਰ ਵਿਖੇ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਇਆ

ਉਸਮਾਨਪੁਰ, 6 ਸਤੰਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਵ: ਸਲੋਕ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਡਾ.

ਅਜੀਤ ਡੈਸਕ 07-09-2026
ਉਸਮਾਨਪੁਰ, 6 ਸਤੰਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਵ: ਸਲੋਕ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਡਾ. ਗੁਰਦੀਪ ਸਿੰਘ ਵਲੋਂ 100 ਦੇ ਕਰੀਬ ਵੱਖ-ਵੱਖ ਬੀਮਾਰੀਆਂ ਨਾਲ ਸੰਬੰਧਤ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਮੌਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਹਰਮਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਸਿੰਘ ਸਭਾ ਉਸਮਾਨਪੁਰ, ਦਰਬਾਰਾ ਸਿੰਘ ਸੈਕਟਰੀ, ਸਰਬਜੀਤ ਸਿੰਘ, ਸਤਨਾਮ ਸਿੰਘ, ਅਜਾਇਬ ਸਿੰਘ ਸਾਬਕਾ ਸਰਪੰਚ, ਮਾ: ਕ੍ਰਿਪਾਲ ਸਿੰਘ, ਸੇਵਾ ਸਿੰਘ, ਮੇਜਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੈਲ ਮਾਜਰਾ ਦਾ ਕੁਸ਼ਤੀ ਦੰਗਲ ਸ਼ਾਨੋ-ਸ਼ੌਕਤ ਨਾਲ ਕਰਵਾਇਆ ਅਗਲੀ ਖ਼ਬਰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਮੌਕੇ ਭਗਤੀ ਦੇ ਰੰਗ ’ਚ ਰੰਗਿਆ ਕਾਠਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।