10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਗੁਰਮਤਿ ਸਮਾਗਮ 12 ਨੂੰ

ਨੌਸ਼ਹਿਰਾ ਪੱਤਣ, 9 ਸਤੰਬਰ (ਗੁਰਜੀਤ ਸਿੰਘ ਭੰਮਰਾ)- ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਮੁਕੇਰੀਆਂ ਵੱਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਹਾਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਕੇਰੀਆਂ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ 12 ਸਤੰਬਰ ਦਿਨ ਸ਼ਨੀਵਾਰ ਸ਼ਾਮ 6 ਵਜੇ ਤੋਂ ਲੈ ਕੇ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਸਭਾ ਦੇ ਪ੍ਰਧਾਨ ਮੁੱਖ ਸੇਵਾਦਾਰ ਭਾਈ ਸੇਵਾ ਸਿੰਘ, ਮੀਤ ਪ੍ਰਧਾਨ ਭਾਈ ਦਲਜੀਤ ਸਿੰਘ, ਜਨਰਲ ਸਕੱਤਰ ਹਰਭਜਨ ਸਿੰਘ ਅਤੇ ਪੈੱ੍ਰਸ ਸਕੱਤਰ ਭਾਈ ਰਵਿੰਦਰ ਸਿੰਘ ਨੇ ਦੱਸਿਆ ਕਿ 12 ਸਤੰਬਰ ਨੂੰ ਸ਼ਾਮ ਗੁਰਦੁਆਰਾ ਸਿੰਘ ਸਭਾ ਮੁਕੇਰੀਆਂ ਵਿਖੇ ਭਾਈ ਜਸਵਿੰਦਰ ਸਿੰਘ ਜੀ ਕਲੇਰ ਬੁਰਜ ਸਾਹਿਬ ਵਾਲੇ ਸੰਗਤਾਂ ਨੂੰ ਕੀਰਤਨ ਨਾਲ ਜੋੜਨਗੇ।

ਅਜੀਤ ਡੈਸਕ 10-09-2026
ਨੌਸ਼ਹਿਰਾ ਪੱਤਣ, 9 ਸਤੰਬਰ (ਗੁਰਜੀਤ ਸਿੰਘ ਭੰਮਰਾ)- ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਮੁਕੇਰੀਆਂ ਵੱਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਹਾਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਕੇਰੀਆਂ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ 12 ਸਤੰਬਰ ਦਿਨ ਸ਼ਨੀਵਾਰ ਸ਼ਾਮ 6 ਵਜੇ ਤੋਂ ਲੈ ਕੇ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਸਭਾ ਦੇ ਪ੍ਰਧਾਨ ਮੁੱਖ ਸੇਵਾਦਾਰ ਭਾਈ ਸੇਵਾ ਸਿੰਘ, ਮੀਤ ਪ੍ਰਧਾਨ ਭਾਈ ਦਲਜੀਤ ਸਿੰਘ, ਜਨਰਲ ਸਕੱਤਰ ਹਰਭਜਨ ਸਿੰਘ ਅਤੇ ਪੈੱ੍ਰਸ ਸਕੱਤਰ ਭਾਈ ਰਵਿੰਦਰ ਸਿੰਘ ਨੇ ਦੱਸਿਆ ਕਿ 12 ਸਤੰਬਰ ਨੂੰ ਸ਼ਾਮ ਗੁਰਦੁਆਰਾ ਸਿੰਘ ਸਭਾ ਮੁਕੇਰੀਆਂ ਵਿਖੇ ਭਾਈ ਜਸਵਿੰਦਰ ਸਿੰਘ ਜੀ ਕਲੇਰ ਬੁਰਜ ਸਾਹਿਬ ਵਾਲੇ ਸੰਗਤਾਂ ਨੂੰ ਕੀਰਤਨ ਨਾਲ ਜੋੜਨਗੇ। ਉਨ੍ਹਾਂ ਸਮੂਹ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕਿ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ - ਕਮਲਜੀਤ ਸਿੰਘ ਤੁਲੀ ਅਗਲੀ ਖ਼ਬਰ ਦੇਪੂਰ ਵਿਖੇ ਬਾਬਾ ਮਹੀਧਰ ਦਾਸ ਦੀ ਬਰਸੀ ’ਤੇ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।