11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਇਤਿਹਾਸ ’ਚ ਪਹਿਲੀ ਵਾਰ ਹੋਏ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਇਕੱਠੇ, ਸਰਕਾਰ ਨੂੰ ਕੀਤਾ ਸੋਚਣ ਲਈ ਮਜਬੂਰ-ਜਾਡਲੀ

ਨਵਾਂਸ਼ਹਿਰ, 10 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਦੀ ਰੈਵੀਨਿਊ ਸੇਵਾ ਮੁਕਤ ਕਾਨੂੰਗੋ/ਪਟਵਾਰੀ/ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਜਾਡਲੀ ਨੇ ਪ੍ਰੈੱਸ ਨੂੰ ਵਿਦੇਸ਼ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਤਿਹਾਸ ਵਿਚ ਪਹਿਲੀ ਵਾਰ ਸਮੁੱਚੇ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਭਗਵੰਤ ਮਾਨ ਦੀ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ’ਤੇ ਸਾਥੀ ਹਰੇਕ ਸਰਕਾਰੀ ਪ੍ਰੋਗਰਾਮ ’ਤੇ ਭਾਜੜਾਂ ਪੁਆ ਰਹੇ ਹਨ ਤੇ ਮੰਗਾਂ ਮੰਨਣ ਨੂੰ ਮਜਬੂਰ ਕਰ ਰਹੇ ਹਨ। ਜਾਡਲੀ ਨੇ ਇਹ ਵੀ ਕਿਹਾ ਕਿ ਇਹ ਕਹਿੰਦੇ ਹਨ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਪਹਿਲਾਂ ਹੀ ਕੇਂਦਰ ਅਤੇ ਬਾਕੀ ਸੂਬਿਆਂ ਤੋਂ ਵੱਧ ਤਨਖਾਹਾਂ ਅਤੇ ਪੈਨਸ਼ਨਾਂ ਲੈ ਰਹੇ ਹਨ।

ਅਜੀਤ ਡੈਸਕ 11-09-2026
ਨਵਾਂਸ਼ਹਿਰ, 10 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਦੀ ਰੈਵੀਨਿਊ ਸੇਵਾ ਮੁਕਤ ਕਾਨੂੰਗੋ/ਪਟਵਾਰੀ/ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਜਾਡਲੀ ਨੇ ਪ੍ਰੈੱਸ ਨੂੰ ਵਿਦੇਸ਼ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਤਿਹਾਸ ਵਿਚ ਪਹਿਲੀ ਵਾਰ ਸਮੁੱਚੇ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਭਗਵੰਤ ਮਾਨ ਦੀ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ’ਤੇ ਸਾਥੀ ਹਰੇਕ ਸਰਕਾਰੀ ਪ੍ਰੋਗਰਾਮ ’ਤੇ ਭਾਜੜਾਂ ਪੁਆ ਰਹੇ ਹਨ ਤੇ ਮੰਗਾਂ ਮੰਨਣ ਨੂੰ ਮਜਬੂਰ ਕਰ ਰਹੇ ਹਨ। ਜਾਡਲੀ ਨੇ ਇਹ ਵੀ ਕਿਹਾ ਕਿ ਇਹ ਕਹਿੰਦੇ ਹਨ ਕਿ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਪਹਿਲਾਂ ਹੀ ਕੇਂਦਰ ਅਤੇ ਬਾਕੀ ਸੂਬਿਆਂ ਤੋਂ ਵੱਧ ਤਨਖਾਹਾਂ ਅਤੇ ਪੈਨਸ਼ਨਾਂ ਲੈ ਰਹੇ ਹਨ। ਇਹਨਾਂ ਨੂੰ ਪੁੱਛਿਆ ਜਾਵੇ ਕਿ ਤੁਸੀਂ ਆਪਣੀਆਂ ਤਨਖਾਹਾਂ ਵਿਚ ਵਾਧਾ ਕਿਉਂ ਕਰ ਰਹੇ ਹੋ।
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਚੌਧਰੀ ਸੰਤ ਰਾਮ ਜੀਂਦੋਵਾਲ ਵਲੋਂ ਖ਼ਾਲਸਾ ਸਕੂਲ ਬੰਗਾ ਦੇ ਬੱਚਿਆਂ ਨੂੰ ਆਰਥਿਕ ਮਦਦ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।