11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਾਗਰਾ ਗੋਤ ਦੀਆਂ ਸਤੀਆਂ ’ਤੇ ਮੇਲਾ ਅੱਜ

ਮਜਾਰੀ/ਸਾਹਿਬ, 10 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਨਾਗਰਾ ਗੋਤ ਦੀਆਂ ਸਤੀਆਂ ਪਿੰਡ ਹਿਆਤਪੁਰ ਰੁੜਕੀ (ਨੇੜੇ ਮਜਾਰੀ) ਵਿਖੇ ਸਾਲਾਨਾ ਮੇਲਾ 11 ਸਤੰਬਰ ਨੂੰ ਲੱਗ ਰਿਹਾ ਹੈ। ਇਸ ਬਾਰੇ ਪ੍ਰਧਾਨ ਬੂਝਾ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਜਸਪ੍ਰੀਤ ਸਿੰਘ ਨਾਗਰਾ, ਅਮਰੀਕ ਸਿੰਘ, ਦੌਲਤ ਸਿੰਘ, ਭਜਨ ਸਿੰਘ, ਭੁਪਿੰਦਰ ਸਿੰਘ ਮਹਿਤਪੁਰੀ ਤੇ ਮਹਿੰਦਰ ਸਿੰਘ ਜੈਨਪੁਰ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸਤੀ ਮਾਤਾ ਦੇ ਦਰਬਾਰ ’ਤੇ ਪੂਜਾ ਅਰਚਨਾ ਤੇ ਝੰਡੇ ਚੜ੍ਹਾਉਣ ਦੀ ਰਸਮ ਹੋਵੇਗੀ।

ਅਜੀਤ ਡੈਸਕ 11-09-2026
ਮਜਾਰੀ/ਸਾਹਿਬ, 10 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਨਾਗਰਾ ਗੋਤ ਦੀਆਂ ਸਤੀਆਂ ਪਿੰਡ ਹਿਆਤਪੁਰ ਰੁੜਕੀ (ਨੇੜੇ ਮਜਾਰੀ) ਵਿਖੇ ਸਾਲਾਨਾ ਮੇਲਾ 11 ਸਤੰਬਰ ਨੂੰ ਲੱਗ ਰਿਹਾ ਹੈ। ਇਸ ਬਾਰੇ ਪ੍ਰਧਾਨ ਬੂਝਾ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਜਸਪ੍ਰੀਤ ਸਿੰਘ ਨਾਗਰਾ, ਅਮਰੀਕ ਸਿੰਘ, ਦੌਲਤ ਸਿੰਘ, ਭਜਨ ਸਿੰਘ, ਭੁਪਿੰਦਰ ਸਿੰਘ ਮਹਿਤਪੁਰੀ ਤੇ ਮਹਿੰਦਰ ਸਿੰਘ ਜੈਨਪੁਰ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸਤੀ ਮਾਤਾ ਦੇ ਦਰਬਾਰ ’ਤੇ ਪੂਜਾ ਅਰਚਨਾ ਤੇ ਝੰਡੇ ਚੜ੍ਹਾਉਣ ਦੀ ਰਸਮ ਹੋਵੇਗੀ। ਉਪਰੰਤ ਧਾਰਮਿਕ ਸਟੇਜ ਦਾ ਆਗਾਜ਼ ਕੀਤਾ ਜਾਵੇਗਾ। ਜਿਸ ’ਤੇ ਵੱਖ-ਵੱਖ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ ਸੰਗਤਾਂ ਵਾਸਤੇ ਲੰਗਰ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਸੜੋਆ ਵਿਖੇ ਨਵੀਂ ਐਕਸਰੇ ਮਸ਼ੀਨ ਦਾ ਹਲਕਾ ਵਿਧਾਇਕਾ ਵਲੋਂ ਉਦਘਾਟਨ ਅਗਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ. ਸੀ. ਏ. ਸਮੈਸਟਰ ਚੌਥੇ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।