18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਾਈਂ ਦੇ 40ਵੇਂ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 21 ਨੂੰ

ਬੰਗਾ, 17 ਸਤੰਬਰ (ਧਰਮਵੀਰ ਪਾਲ)-ਹਜ਼ਰਤ ਪੀਰ ਬਾਬਾ ਭੋਲੇ ਸ਼ਾਹ ਤੇ ਹਜ਼ਰਤ ਪੀਰ ਬਾਬਾ ਨਿੱਕੂ ਸ਼ਾਹ ਸਾਬਰੀ ਦਰਬਾਰ ਪਿੰਡ ਖਾਨਖਾਨਾ ਦੇ ਗੱਦੀ ਨਸ਼ੀਨ ਸਾਈਂ ਜਸਬੀਰ ਦਾਸ ਸਾਬਰੀ ਪਿਛਲੇ ਦਿਨੀਂ ਪ੍ਰਲੋਕ ਸਿਧਾਰ ਗਏ ਸਨ ਉਨ੍ਹਾਂ ਦੇ ਨਮਿਤ 21 ਸਤੰਬਰ ਨੂੰ ਉਨ੍ਹਾਂ ਦਾ 40ਵਾਂ ਤੇ ਹੋਰ ਅੰਤਿਮ ਰਸਮਾਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਸੁੱਖ ਰਾਮ ਖਾਨਖਾਨਾ ਨੇ ਦੱਸਿਆ ਕਿ ਸਾਬਰੀ ਦੀ ਯਾਦ ਵਿਚ ਅੱਖਾਂ ਦੀ ਜਾਂਚ ਕਰਨ ਲਈ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 18-09-2026
ਬੰਗਾ, 17 ਸਤੰਬਰ (ਧਰਮਵੀਰ ਪਾਲ)-ਹਜ਼ਰਤ ਪੀਰ ਬਾਬਾ ਭੋਲੇ ਸ਼ਾਹ ਤੇ ਹਜ਼ਰਤ ਪੀਰ ਬਾਬਾ ਨਿੱਕੂ ਸ਼ਾਹ ਸਾਬਰੀ ਦਰਬਾਰ ਪਿੰਡ ਖਾਨਖਾਨਾ ਦੇ ਗੱਦੀ ਨਸ਼ੀਨ ਸਾਈਂ ਜਸਬੀਰ ਦਾਸ ਸਾਬਰੀ ਪਿਛਲੇ ਦਿਨੀਂ ਪ੍ਰਲੋਕ ਸਿਧਾਰ ਗਏ ਸਨ ਉਨ੍ਹਾਂ ਦੇ ਨਮਿਤ 21 ਸਤੰਬਰ ਨੂੰ ਉਨ੍ਹਾਂ ਦਾ 40ਵਾਂ ਤੇ ਹੋਰ ਅੰਤਿਮ ਰਸਮਾਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਸੁੱਖ ਰਾਮ ਖਾਨਖਾਨਾ ਨੇ ਦੱਸਿਆ ਕਿ ਸਾਬਰੀ ਦੀ ਯਾਦ ਵਿਚ ਅੱਖਾਂ ਦੀ ਜਾਂਚ ਕਰਨ ਲਈ ਕੈਂਪ ਲਗਾਇਆ ਜਾ ਰਿਹਾ ਹੈ। ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦਾਂ ਮਰੀਜ਼ਾਂ ਨੂੰ ਹਸਪਤਾਲ ਲਿਜਾ ਕੇ ਅਪਰੇਸ਼ਨ ਕਰਵਾਏ ਜਾਣਗੇ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਨੂੰ ਸਚਿਨ ਪਾਇਲਟ ਦੇ ਸਿਆਸੀ ਤਜਰਬੇ ਨਾਲ ਮਿਲੇਗਾ ਵੱਡਾ ਲਾਭ- ਸਰਪੰਚ ਬਿਮਲਾ ਦੇਵੀ ਬੰਗਾ ਅਗਲੀ ਖ਼ਬਰ ਵਿਧਾਇਕ ਬੰਗਾ ਦੇ ਦਫ਼ਤਰ ਦਾ ਘਿਰਾਓ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।