18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਕਾਂਗਰਸ ਨੂੰ ਸਚਿਨ ਪਾਇਲਟ ਦੇ ਸਿਆਸੀ ਤਜਰਬੇ ਨਾਲ ਮਿਲੇਗਾ ਵੱਡਾ ਲਾਭ- ਸਰਪੰਚ ਬਿਮਲਾ ਦੇਵੀ ਬੰਗਾ

ਕਟਾਰੀਆਂ, 17 ਸਤੰਬਰ (ਪ੍ਰੇਮ ਸੰਧਵਾਂ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦਾ ਸਚਿਨ ਪਾਇਲਟ ਨੂੰ ਇੰਚਾਰਜ ਲਗਾਉਣ ’ਤੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਸਰਪੰਚ ਬਿਮਲਾ ਦੇਵੀ ਬੰਗਾ ਪਤਨੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਨੇ ਸਮੂਹ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਦੇ ਰਾਜਨੀਤਿਕ ਤਜ਼ਰਬੇ ਦਾ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਅਜੀਤ ਡੈਸਕ 18-09-2026
ਕਟਾਰੀਆਂ, 17 ਸਤੰਬਰ (ਪ੍ਰੇਮ ਸੰਧਵਾਂ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦਾ ਸਚਿਨ ਪਾਇਲਟ ਨੂੰ ਇੰਚਾਰਜ ਲਗਾਉਣ ’ਤੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਸਰਪੰਚ ਬਿਮਲਾ ਦੇਵੀ ਬੰਗਾ ਪਤਨੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਨੇ ਸਮੂਹ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਦੇ ਰਾਜਨੀਤਿਕ ਤਜ਼ਰਬੇ ਦਾ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਸਰਪੰਚ ਬਿਮਲਾ ਦੇਵੀ ਬੰਗਾ ਨੇ ਕਿਹਾ ਕਿ ਸਚਿਨ ਪਾਇਲਟ ਦੀ ਅਗਵਾਈ ਅਤੇ ਤਜ਼ਰਬੇ ਨਾਲ ਕਾਂਗਰਸ ਪਾਰਟੀ ਨਵੀਂ ਊਰਜਾ ਨਾਲ ਅੱਗੇ ਵਧੇਗੀ ਤੇ ਪੰਜਾਬ ਵਿਚ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ।
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਢਾਡੀ ਸਭਾ ਵਲੋਂ ਢਾਡੀ ਬਚਿੱਤਰ ਸਿੰਘ ਕੰਗਰੌੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਾਈਂ ਦੇ 40ਵੇਂ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।