27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੁਰਦੁਆਰਾ ਸ੍ਰੀ ਪੌੜ੍ਹ ਸਾਹਿਬ ਪਿੰਡ ਲੋਹਟ ਵਿਖੇ ਸਾਲਾਨਾ ਜੋੜ ਮੇਲਾ 3 ਨੂੰ

ਬਲਾਚੌਰ, 26 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਗੁਰੂ ਹਰਿਗੋਬਿੰਦ ਸਾਹਿਬ ਦੇ ਅਸਥਾਨ ਗੁਰਦੁਆਰਾ ਸ੍ਰੀ ਪੌੜ੍ਹ ਸਾਹਿਬ ਪਾਤਿਸ਼ਾਹੀ 6ਵੀਂ ਛਾਉਣੀ ਘੋੜਿਆ ਦੀ ਪਿੰਡ ਲੋਹਟ ਤੇ ਗੁਰੂ ਸਾਹਿਬ ਵਲੋਂ ਅਸਥਾਨ ‘ਤੇ ਪਵਿੱਤਰ ਚਰਨ ਪਾਉਣ ਦੀ ਯਾਦ ਵਿਚ ਅਤੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਇੰਦਰਜੀਤ ਸਿੰਘ ਰੱਕਬੇ ਵਾਲੇ ਅਤੇ ਸੱਚਖੰਡ ਵਾਸੀ ਸੰਤ ਬਾਬਾ ਧਰਮ ਸਿੰਘ ਦੀ ਨਿੱਘੀ ਯਾਦ ਵਿਚ ਸਾਲਾਨਾ ਜੋੜ ਮੇਲਾ 3 ਅਕਤੂਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਥੇਦਾਰ ਸਿੰਘ ਸਾਹਿਬ ਬਾਬਾ ਜੋਗਿੰਦਰ ਸਿੰਘ 96 ਕਰੋੜੀ ਬੁੱਢਾ ਦਲ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ ਜੋੜ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਮਹੰਤ ਬਾਬਾ ਜਗਦੀਪ ਸਿੰਘ ਗੁਰਦੁਆਰਾ ਸ੍ਰੀ ਪੌੜ੍ਹ ਸਾਹਿਬ ਪਾਤਿਸ਼ਾਹੀ ਛੇਵੀਂ ਨੇ ਦੱਸਿਆ ਕਿ 1 ਅਤਕੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 3 ਅਕਤੂਬਰ ਨੂੰ ਭੋਗ ਉਪਰੰਤ ਆਰਤੀ, ਆਰਤਾ, ਕਥਾ ਕੀਰਤਨੀ, ਢਾਡੀ ਜਥਾ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਅਤੇ ਕਵੀਸ਼ਰੀ ਜਥਾ ਗਿਆਨੀ ਸੁਖਵੀਰ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ ਪ੍ਰੋਗਰਾਮ ਪੇਸ਼ ਕਰਨਗੇ।

ਅਜੀਤ ਡੈਸਕ 27-09-2026
ਬਲਾਚੌਰ, 26 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਗੁਰੂ ਹਰਿਗੋਬਿੰਦ ਸਾਹਿਬ ਦੇ ਅਸਥਾਨ ਗੁਰਦੁਆਰਾ ਸ੍ਰੀ ਪੌੜ੍ਹ ਸਾਹਿਬ ਪਾਤਿਸ਼ਾਹੀ 6ਵੀਂ ਛਾਉਣੀ ਘੋੜਿਆ ਦੀ ਪਿੰਡ ਲੋਹਟ ਤੇ ਗੁਰੂ ਸਾਹਿਬ ਵਲੋਂ ਅਸਥਾਨ ‘ਤੇ ਪਵਿੱਤਰ ਚਰਨ ਪਾਉਣ ਦੀ ਯਾਦ ਵਿਚ ਅਤੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਇੰਦਰਜੀਤ ਸਿੰਘ ਰੱਕਬੇ ਵਾਲੇ ਅਤੇ ਸੱਚਖੰਡ ਵਾਸੀ ਸੰਤ ਬਾਬਾ ਧਰਮ ਸਿੰਘ ਦੀ ਨਿੱਘੀ ਯਾਦ ਵਿਚ ਸਾਲਾਨਾ ਜੋੜ ਮੇਲਾ 3 ਅਕਤੂਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਥੇਦਾਰ ਸਿੰਘ ਸਾਹਿਬ ਬਾਬਾ ਜੋਗਿੰਦਰ ਸਿੰਘ 96 ਕਰੋੜੀ ਬੁੱਢਾ ਦਲ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ ਜੋੜ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਮਹੰਤ ਬਾਬਾ ਜਗਦੀਪ ਸਿੰਘ ਗੁਰਦੁਆਰਾ ਸ੍ਰੀ ਪੌੜ੍ਹ ਸਾਹਿਬ ਪਾਤਿਸ਼ਾਹੀ ਛੇਵੀਂ ਨੇ ਦੱਸਿਆ ਕਿ 1 ਅਤਕੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 3 ਅਕਤੂਬਰ ਨੂੰ ਭੋਗ ਉਪਰੰਤ ਆਰਤੀ, ਆਰਤਾ, ਕਥਾ ਕੀਰਤਨੀ, ਢਾਡੀ ਜਥਾ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਅਤੇ ਕਵੀਸ਼ਰੀ ਜਥਾ ਗਿਆਨੀ ਸੁਖਵੀਰ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਜੋੜ ਮੇਲੇ ਸੰਬੰਧੀ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।
ਪਿਛਲੀ ਖ਼ਬਰ ਤਲਵੰਡੀ ਜੱਟਾਂ ’ਚ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।