ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਰਾਸ਼ਟਰੀ ਖੂਨਦਾਨ ਦਿਵਸ ਸੰਬੰਧੀ ਸਵੈ-ਇੱਛਤ ਖੂਨਦਾਨ ਕੈਂਪ ਲਗਾਇਆ
ਬੰਗਾ, 3 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨੁੱਖੀ ਜੀਵਨ ਤੇ ਸਮਾਜ ਵਿਚ ਸਵੈ-ਇੱਛਤ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਤਹਿਤ ਐੱਨ. ਐੱਸ.
ਸਵੈ-ਇਛੱਤ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ, ਡਾ. ਇੰਦੂ ਰੱਤੀ ਪ੍ਰਿੰਸੀਪਲ ਤੇ ਹੋਰ।
04-10-2026