05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੇਂਦਰ ਵਲੋਂ ਕਣਕ ਦੀ ਖਰੀਦ ’ਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵਿਗਾੜੇਗਾ-ਐਡਵੋਕੇਟ ਲਾਦੀਆਂ

ਕਟਾਰੀਆਂ, 4 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਲਾਦੀਆਂ ਵਿਖੇ ਸੀਨੀਅਰ ਅਕਾਲੀ ਆਗੂ ਜਥੇ. ਰਛਪਾਲ ਸਿੰਘ ਦਿਓ ਦੀ ਅਗਵਾਈ ਹੇਠ ਕਿਸਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪ੍ਰਤੀ ਕੁਇੰਟਲ ਕਣਕ ਦੀ ਖਰੀਦ ਵਿਚ ਮਾਮੂਲੀ ਕੀਤਾ ਗਿਆ ਵਾਧਾ ਕਿਸਾਨਾਂ ਦੀ ਹੋਰ ਵੀ ਆਰਥਿਕ ਹਾਲਤ ਵਿਗਾੜ ਕੇ ਰੱਖ ਦੇਵੇਗਾ ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਿਆਂ ਦੀ ਲਪੇਟ ਵਿਚ ਆਇਆ ਦੁੱਖਾਂ ਭਰੀ ਜ਼ਿੰਦਗੀ ਬਤੀਤ ਕਰ ਰਿਹਾ ਹੈ।

ਅਜੀਤ ਡੈਸਕ 05-10-2026
ਕਟਾਰੀਆਂ, 4 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਲਾਦੀਆਂ ਵਿਖੇ ਸੀਨੀਅਰ ਅਕਾਲੀ ਆਗੂ ਜਥੇ. ਰਛਪਾਲ ਸਿੰਘ ਦਿਓ ਦੀ ਅਗਵਾਈ ਹੇਠ ਕਿਸਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪ੍ਰਤੀ ਕੁਇੰਟਲ ਕਣਕ ਦੀ ਖਰੀਦ ਵਿਚ ਮਾਮੂਲੀ ਕੀਤਾ ਗਿਆ ਵਾਧਾ ਕਿਸਾਨਾਂ ਦੀ ਹੋਰ ਵੀ ਆਰਥਿਕ ਹਾਲਤ ਵਿਗਾੜ ਕੇ ਰੱਖ ਦੇਵੇਗਾ ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਿਆਂ ਦੀ ਲਪੇਟ ਵਿਚ ਆਇਆ ਦੁੱਖਾਂ ਭਰੀ ਜ਼ਿੰਦਗੀ ਬਤੀਤ ਕਰ ਰਿਹਾ ਹੈ। ਇਸ ਮੌਕੇ ਅਵਤਾਰ ਸਿੰਘ, ਰਛਪਾਲ ਸਿੰਘ, ਅਸ਼ੋਕ ਕੁਮਾਰ, ਗੁਰਮੇਲ ਸਿੰਘ, ਲਾਡੀ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੇਹਲੀਆਣਾ ’ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਟਵਾਰ ਯੂਨੀਅਨ ਵਲੋਂ ਡਾ. ਗੁਰਿੰਦਰਜੀਤ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।