ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਬਿੱਟੂ
ਘੁੰਮਣਾਂ, 5 ਅਕਤੂਬਰ (ਮਹਿੰਦਰਪਾਲ ਸਿੰਘ)-ਕਾਂਗਰਸ ਹਾਈਕਮਾਨ ਰਾਹੁਲ ਗਾਂਧੀ ਵਲੋਂ ਜੋ ਫੈਸਲਾ ਲੈ ਕੇ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਇਆ ਉਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਯੋਗੇਸ਼ ਕੁਮਾਰ ਬਿੱਟੂ ਸਾਬਕਾ ਸਰਪੰਚ ਨੇ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆ ਕਿਹਾ ਕਿ ਅਸੀਂ ਕਾਂਗਰਸ ਦੇ ਸੱਚੇ ਸਿਪਾਹੀ ਹਾਂ, ਪਾਰਟੀ ਨਾਲ ਹਮੇਸ਼ਾ ਡਟ ਕੇ ਖੜ੍ਹੇ ਹਾਂ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ।
ਅਜੀਤ ਡੈਸਕ
06-10-2026