07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਲਾਲੋ ਮਜਾਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ

ਔੜ/ ਝਿੰਗੜਾਂ, 6 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਲਾਲੋ ਮਜਾਰਾ ਤੋਂ ਸ਼ਰਧਾਲੂਆਂ ਦੀ ਬਸ ਨੂੰ ਪਿੰਡ ਦੇ ਮੁਖੀ ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ ਤੇ ਨੰਬਰਦਾਰ ਪਰਮਜੀਤ ਪੰਮੀ ਲਾਲੋ ਮਜਾਰਾ ਨੇ ਦੱਸਿਆ ਕਿ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਬਾਰਡਰ ਤੇ ਭਗਵਾਨ ਵਾਲਮੀਕਿ ਮੰਦਰ ਦੇ ਦਰਸ਼ਨ ਦੀਦਾਰੇ ਕਰਨਗੀਆਂ।

ਅਜੀਤ ਡੈਸਕ 07-10-2026
ਔੜ/ ਝਿੰਗੜਾਂ, 6 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਲਾਲੋ ਮਜਾਰਾ ਤੋਂ ਸ਼ਰਧਾਲੂਆਂ ਦੀ ਬਸ ਨੂੰ ਪਿੰਡ ਦੇ ਮੁਖੀ ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ ਤੇ ਨੰਬਰਦਾਰ ਪਰਮਜੀਤ ਪੰਮੀ ਲਾਲੋ ਮਜਾਰਾ ਨੇ ਦੱਸਿਆ ਕਿ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਬਾਰਡਰ ਤੇ ਭਗਵਾਨ ਵਾਲਮੀਕਿ ਮੰਦਰ ਦੇ ਦਰਸ਼ਨ ਦੀਦਾਰੇ ਕਰਨਗੀਆਂ। ਇਸ ਮੌਕੇ ਸੁਖਵਿੰਦਰ ਕੌਰ, ਸੁਰਿੰਦਰ ਸਿੰਘ ਲਾਲੋ ਮਜਾਰਾ, ਕਸ਼ਮੀਰ ਕੌਰ ਲਾਲੋ ਮਜਾਰਾ, ਮਾ. ਜੋਗਿੰਦਰ ਸਿੰਘ ਖਮਾਚੋਂ, ਹਰਨਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਸ਼ਰਨ ਹੀਰ, ਗੁਰਮੀਤ ਕੌਰ ਲਾਲੋ ਮਜਾਰਾ, ਗੁਰਮੇਲ ਰਾਮ, ਮਲਕੀਤ ਸਿੰਘ, ਦਵਿੰਦਰ ਸਿੰਘ ਏ. ਐਸ. ਆਈ, ਕਮਲਜੀਤ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਬਿਮਲਾ, ਸਵਾਰਨੀ, ਛਿੰਦੋ ਮਹਿਮੀ, ਕੁਲਦੀਪ ਸਿੰਘ, ਹਰੀ ਰਾਮ, ਮੋਹਨ ਲਾਲ, ਸ਼ਿੰਦਾ, ਭਾਗ ਰਾਮ, ਭਜਨ ਕੌਰ, ਸੁਨੀਤਾ ਦੇਵੀ, ਕੁਲਵੰਤ ਕੌਰ, ਮਨਜੀਤ ਕੌਰ, ਸਿਮਰਨਜੀਤ ਕੌਰ, ਜੋਗਿੰਦਰ ਕੌਰ, ਜੋਗਿੰਦਰ ਕੌਰ, ਜੋਗਿੰਦਰੋ, ਸੁਰਜੀਤ ਸਿੰਘ ਬਰਨਾਲਾ ਪਰਾਗਪੁਰ, ਹਰਬੰਸ ਕੌਰ, ਬਿਮਲਾ, ਸਰਬਜੀਤ ਕੌਰ, ਕਸ਼ਮੀਰ ਸਿੰਘ, ਸੀਨੋ, ਹਰਭਜਨ ਲਾਲ, ਬਬਲੀ ਰਾਣੀ, ਸੁਰਜੀਤ ਕੌਰ, ਪਰਮਜੀਤ ਕੌਰ, ਵਿੱਦਿਆ, ਬਿੰਦਰ ਕੌਰ, ਸੀਤਾ, ਹੁਸਨ ਲਾਲ, ਕਸ਼ਮੀਰ ਕੌਰ, ਗੁਰਮੀਤ ਕੌਰ, ਜਸਪ੍ਰੀਤ ਕੌਰ, ਅਮਰਜੀਤ ਕੌਰ, ਬਿਮਲਾ ਰਾਣੀ, ਲਵਪ੍ਰੀਤ ਸਿੰਘ, ਅਵਨੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਕੂਲ ਮਾਲੇਵਾਲ ਕੰਢੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਦਿਆਰਥੀਆਂ ਦਾ ਨਸ਼ੇ ਨਾਲ ਕੋਈ ਰਿਸ਼ਤਾ ਨਹੀਂ-ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।