ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਵੱਛਤਾ ਅਭਿਆਨ 2026 ਕਰਵਾਇਆ
ਬੰਗਾ, 6 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਵੱਛਤਾ ਅਭਿਆਨ 2026 ਕਰਵਾਇਆ।
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਏ ਸਵੱਛਤਾ ਅਭਿਆਨ ਦਾ ਦ੍ਰਿਸ਼।
07-10-2026