08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਿੱਚ ਨਵਾਂ ਜੋਸ਼ -ਵਿੱਕੀ ਚੌਧਰੀ

ਕਾਠਗੜ੍ਹ, 7 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ, ਖ਼ੁਸ਼ੀ ਅਤੇ ਜੋਸ਼ ਦੇਖਣ ਨੂੰ ਮਿਲੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਅਤੇ ਸਿਰਕੱਢ ਆਗੂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਨੇ ਕਰਦਿਆਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਅਜੀਤ ਡੈਸਕ 08-10-2026
ਕਾਠਗੜ੍ਹ, 7 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ, ਖ਼ੁਸ਼ੀ ਅਤੇ ਜੋਸ਼ ਦੇਖਣ ਨੂੰ ਮਿਲੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਅਤੇ ਸਿਰਕੱਢ ਆਗੂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਨੇ ਕਰਦਿਆਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਵਿੱਕੀ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ, ਸਮਰਪਿਤ ਆਗੂਆਂ ਅਤੇ ਲੋਕਾਂ ਨਾਲ ਜੁੜੇ ਹੋਣ ਵਿੱਚ ਹੈ। ਪਰਗਟ ਸਿੰਘ ਦੀ ਨਿਯੁਕਤੀ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਹੋਵੇਗਾ ਅਤੇ ਕਾਂਗਰਸੀ ਆਗੂ ਹੋਰ ਵੀ ਇਕਜੁੱਟਤਾ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਅੱਗੇ ਆਉਣਗੇ।
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਵਾਧਾ ਨਾਮਾਤਰ -ਬੈਂਸ ਅਗਲੀ ਖ਼ਬਰ ਆਈ. ਓ. ਸੀ. ਯੂ. ਐਸ. ਏ ਦੇ ਪ੍ਰਧਾਨ ਗਿਲਜੀਆਂ ਪਰਗਟ ਸਿੰਘ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।