08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੁਲਿਸ ਵਲੋਂ 3 ਵਿਅਕਤੀ ਕਾਬੂ

ਨਵਾਂਸ਼ਹਿਰ, 7 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇਂ 3 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 35 ਨਸ਼ੀਲੀਆਂ ਗੋਲੀਆਂ ਅਤੇ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਅਜੀਤ ਡੈਸਕ 08-10-2026
ਨਵਾਂਸ਼ਹਿਰ, 7 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇਂ 3 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 35 ਨਸ਼ੀਲੀਆਂ ਗੋਲੀਆਂ ਅਤੇ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਹਨਾਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗਰੀਬਾਂ ਦੀ ਸੇਵਾ ਹੀ ਸਭ ਤੋਂ ਸੱਚੀ-ਸੁੱਚੀ ਅਤੇ ਉੱਤਮ ਸੇਵਾ ਹੈ -ਦਿਲਬਾਗ ਸਿੰਘ ਬਾਗੀ ਅਗਲੀ ਖ਼ਬਰ ਸੈਦਪੁਰ ਕਲਾਂ ਸਕੂਲ ਵਿਖੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕਰਵਾਏ ਪੇਂਟਿੰਗ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।