10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਵਾਂਸ਼ਹਿਰ ਵਿਖੇ ਮੁਜਾਹਰਾ ਅੱਜ

ਨਵਾਂਸ਼ਹਿਰ, 9 ਅਕਤੂਬਰ (ਸ਼ੇਤਰਾ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ, ਚੋਣ ਕਮਿਸ਼ਨਰ ਨਿਯੁਕਤੀ ਕਾਨੂੰਨ 2023 ਰੱਦ ਕਰਨ, ਐਸ. ਆਈ.

ਅਜੀਤ ਡੈਸਕ 10-10-2026
ਨਵਾਂਸ਼ਹਿਰ, 9 ਅਕਤੂਬਰ (ਸ਼ੇਤਰਾ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ, ਚੋਣ ਕਮਿਸ਼ਨਰ ਨਿਯੁਕਤੀ ਕਾਨੂੰਨ 2023 ਰੱਦ ਕਰਨ, ਐਸ. ਆਈ. ਆਰ. ਰੱਦ ਕਰਕੇ 2025 ਦੀ ਚੋਣ ਸੂਚੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ 10 ਅਕਤੂਬਰ ਨੂੰ ਨਵਾਂਸ਼ਹਿਰ ਵਿਖੇ ਮੁਜਾਹਰਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਦੇ ਆਗੂਆਂ ਐਡਵੋਕੇਟ ਦਲਜੀਤ ਸਿੰਘ, ਕੁਲਦੀਪ ਸਿੰਘ ਦੌੜਕਾ ਤੇ ਜਸਵਿੰਦਰ ਸਿੰਘ ਭੰਗਲ ਨੇ ਦੱਸਿਆ ਕਿ ਮੁਜਾਹਰੇ ਤੋਂ ਪਹਿਲਾਂ 11 ਵਜੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਰੈਲੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਘਰ-ਘਰ ਦਸਤਕ, ਲੋਕਾਂ ਦੇ ਮਸਲੇ ਕੇਂਦਰ ’ਚ-ਗਗਨ ਬੜਵਾ ਨੇ ਖੋਲ੍ਹੇ ਅਕਾਲੀ ਮੁਹਿੰਮ ਦੇ ਪੱਤੇ ਅਗਲੀ ਖ਼ਬਰ ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।