ਰਾਹੋਂ ’ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
ਰਾਹੋਂ, 9 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਦੇ ਮੁਹੱਲਾ ਆਰਨਹਾਲੀ ਕੋਲ ਇਕ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਉੱਤਮ ਰਿਸ਼ੀ ਦੇਵ (35) ਵਾਸੀ ਬਿਹਾਰ, ਹਾਲ ਵਾਸੀ ਰਾਹੋਂ ਵਜੋਂ ਹੋਈ ਹੈ।
ਰਾਹੋਂ ਵਿਖੇ ਜਾਂਚ ਵਿਚ ਲੱਗੀ ਪੁਲਿਸ।
10-10-2026