11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਬਕਾ ਸਰਪੰਚ ਨੇ ਲਗਾਏ ਬੂਟੇ

ਮੁਕੰਦਪੁਰ, 10 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਰਹਾਲ ਕਾਜ਼ੀਆਂ ਦੇ ਸਾਬਕਾ ਸਰਪੰਚ ਬਿਸ਼ੰਬਰ ਲਾਲ ਵਲੋਂ ਪਿੰਡ ਦੀਆਂ ਫਿਰਨੀਆਂ ’ਤੇ ਵੱਖ-ਵੱਖ ਪ੍ਰਕਾਰ ਦੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਸਾਬਕਾ ਸਰਪੰਚ ਬਿਸ਼ੰਬਰ ਲਾਲ ਨੇ ਦੱਸਿਆ ਕਿ ਮੇਰਾ ਫਰਜ ਹੈ ਕਿ ਮੈਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਮੇਰੇ ਪਿੰਡ ਦੇ ਲੋਕਾਂ ਨੂੰ ਸਾਫ ਸੁਥਰੀ ਹਵਾ ਤੇ ਵਾਤਾਵਰਨ ਉਪਲਬਧ ਕਰਾਵਾਂ।

ਅਜੀਤ ਡੈਸਕ 11-10-2026
ਮੁਕੰਦਪੁਰ, 10 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਰਹਾਲ ਕਾਜ਼ੀਆਂ ਦੇ ਸਾਬਕਾ ਸਰਪੰਚ ਬਿਸ਼ੰਬਰ ਲਾਲ ਵਲੋਂ ਪਿੰਡ ਦੀਆਂ ਫਿਰਨੀਆਂ ’ਤੇ ਵੱਖ-ਵੱਖ ਪ੍ਰਕਾਰ ਦੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਸਾਬਕਾ ਸਰਪੰਚ ਬਿਸ਼ੰਬਰ ਲਾਲ ਨੇ ਦੱਸਿਆ ਕਿ ਮੇਰਾ ਫਰਜ ਹੈ ਕਿ ਮੈਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਮੇਰੇ ਪਿੰਡ ਦੇ ਲੋਕਾਂ ਨੂੰ ਸਾਫ ਸੁਥਰੀ ਹਵਾ ਤੇ ਵਾਤਾਵਰਨ ਉਪਲਬਧ ਕਰਾਵਾਂ। ਉਹਨਾਂ ਕਿਹਾ ਕਿ ਸਿਰਫ ਬੂਟੇ ਲਗਾਉਣ ਤੱਕ ਹੀ ਨਹੀਂ ਮੈਂ ਇਨ੍ਹਾਂ ਬੂਟਿਆਂ ਨੂੰ ਜਵਾਨੀ ਦੀ ਦਹਲੀਜ਼ ’ਤੇ ਪ੍ਰਵਾਨ ਹੋਣ ਤੱਕ ਬੱਚਿਆਂ ਵਾਂਗ ਪਰਵਰਿਸ਼ ਕਰਾਂਗਾ। ਇਸ ਮੌਕੇ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ, ਨਵੀਨ ਮਹੇ, ਮਹਿੰਦਰ ਪਾਲ ਪੰਚ, ਕੁਸ਼ਮੀਰੀ ਲਾਲ, ਅਮਰਵੀਰ, ਬਿੰਦਰੀ, ਰਵਿੰਦਰ ਕੁਮਾਰ ਚੱਕ ਬਿਲਗਾ, ਤਜਿੰਦਰ ਪੰਚ ਆਦਿ ਨਾਲ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਦਾ ਸ਼ਾ... ਅਗਲੀ ਖ਼ਬਰ ਨਿਊ ਆਦਰਸ਼ ਸਕੂਲ ਸੜੋਆ ’ਚ ਰੈੱਡ ਕਰਾਸ ਸੁਸਾਇਟੀ ਨੇ ਜਾਦੂ ਦਾ ਖੇਡ ਦਿਖਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।