12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁ. ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਗ੍ਰੰਥੀ ਭਾਈ ਦਲਜੀਤ ਸਿੰਘ ਸਨਮਾਨਿਤ

ਬੰਗਾ, 11 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਿਸ਼ਾਹੀ ਛੇਵੀਂ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰੰਥੀ ਭਾਈ ਦਲਜੀਤ ਸਿੰਘ ਜੋ ਕਿ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਪਿੰਡ ਸੋਤਰਾਂ ਵਿਖੇ ਸੇਵਾਵਾਂ ਨਿਭਾਅ ਰਹੇ ਹਨ, ਦੇ ਵਿਦੇਸ਼ ਯਾਤਰਾ ’ਤੇ ਰਵਾਨਾ ਹੋਣ ਸਮੇਂ ਗੁ. ਚਰਨ ਕੰਵਲ ਵਿਖੇ ਸਨਮਾਨ ਸਮਾਗਮ ਕਰਵਾਇਆ।

ਅਜੀਤ ਡੈਸਕ 12-10-2026
ਬੰਗਾ, 11 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਿਸ਼ਾਹੀ ਛੇਵੀਂ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰੰਥੀ ਭਾਈ ਦਲਜੀਤ ਸਿੰਘ ਜੋ ਕਿ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਪਿੰਡ ਸੋਤਰਾਂ ਵਿਖੇ ਸੇਵਾਵਾਂ ਨਿਭਾਅ ਰਹੇ ਹਨ, ਦੇ ਵਿਦੇਸ਼ ਯਾਤਰਾ ’ਤੇ ਰਵਾਨਾ ਹੋਣ ਸਮੇਂ ਗੁ. ਚਰਨ ਕੰਵਲ ਵਿਖੇ ਸਨਮਾਨ ਸਮਾਗਮ ਕਰਵਾਇਆ। ਜਿਸ ਦੀ ਪ੍ਰਧਾਨਗੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਭੁਪਿੰਦਰ ਸਿੰਘ ਨੇ ਕੀਤੀ। ਗ੍ਰੰਥੀ ਭਾਈ ਦਲਜੀਤ ਸਿੰਘ ਦੇ ਇਸ ਸਨਮਾਨ ਸਮਾਗਮ ਦੌਰਾਨ ਮੈਨੇਜਰ ਭਾਈ ਭੁਪਿੰਦਰ ਸਿੰਘ, ਭਾਈ ਪਲਵਿੰਦਰ ਸਿੰਘ ਹੈੱਡ ਗ੍ਰੰਥੀ ਅਤੇ ਕਥਾਵਾਚਕ ਆਦਿ ਬੁਲਾਰਿਆਂ ਨੇ ਸ਼ੁੱਭਇੱਛਾਵਾਂ ਭੇਟ ਕੀਤੀਆਂ। ਇਸ ਮੌਕੇ ਭਾਈ ਹਰਪਾਲ ਸਿੰਘ ਸਾਬਕਾ ਸਰਪੰਚ ਪਿੰਡ ਸੋਤਰਾਂ, ਮਨਜੀਤ ਸਿੰਘ, ਸਤਨਾਮ ਸਿੰਘ ਕਾਲਾ, ਮਨਦੀਪ ਸਿੰਘ, ਤੋਤਾ ਸਿੰਘ, ਸੋਢੀ ਰਾਮ ਸਾਬਕਾ ਪੰਚ, ਕੁਲਜਿੰਦਰਜੀਤ ਸਿੰਘ ਸੋਢੀ, ਭਾਈ ਪਰਮਜੀਤ ਸਿੰਘ ਰੂਮੀ ਪ੍ਰਚਾਰਕ ਸ਼ੋ੍ਮਣੀ ਕਮੇਟੀ, ਭਾਈ ਅੰਮ੍ਰਿਤਪਾਲ ਸਿੰਘ ਖਜ਼ਾਨਚੀ, ਭਾਈ ਹਰਵਿੰਦਰ ਸਿੰਘ ਸਟੋਰ ਕੀਪਰ , ਕੀਰਤਨੀਏ ਭਾਈ ਸਤਨਾਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਅਗਲੀ ਖ਼ਬਰ ਕਾਂਸ਼ੀ ਰਾਮ ਦੇ ਪ੍ਰੀ ਨਿਰਮਾਣ ਦਿਵਸ ਮੌਕੇ ਰੈਲੀ ’ਚ ਸ਼ਾਮਿਲ ਹੋਣ ਲਈ ਹਕੀਮਪੁਰ ਤੋਂ ਆਦਮਪੁਰ ਉਦੇਸੀਆਂ ਲਈ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।