21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਚੌਹੜ ਸੁੱਜੋ ਨੂੰ ਬੀ. ਸੀ ਵਿੰਗ ਦਾ ਨਿਯੁਕਤੀ ਪੱਤਰ ਸੌਂਪਦੇ ਹੋਏ ਜਥੇਦਾਰ ਹੀਰਾ ਸਿੰਘ ਗਾਬੜੀਆ, ਸੁਖਦੀਪ ਸਿੰਘ ਸ਼ੁਕਾਰ, ਹਰਪ੍ਰੀਤ ਸਿੰਘ ਖਾਰਾ, ਸਚਿਨ ਕੁਮਾਰ ਸ਼ਾਹਪੁਰ ਪੱਟੀ ਆਦਿ। ਸ਼੍ਰੋਮਣੀ ਅਕਾਲੀ ਦਲ ਨੇ ਰਣਜੀਤ ਸਿੰਘ ਚੌਹੜ ਸੁੱਜੋਂ ਨੂੰ ਬੀ.ਸੀ. ਵਿੰਗ ਦੁਆਬਾ ਜ਼ੋਨ ਦਾ ਜਨਰਲ ਸਕੱਤਰ ਲਗਾਇਆ

ਪੱਲੀ ਝਿੱਕੀ, 20 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੁੱਜੋਂ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੌਹੜ ਸੁੱਜੋ ਨੂੰ ਬੀ. ਸੀ ਵਿੰਗ ਦੁਆਬਾ ਜੋਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 21-10-2026
ਪੱਲੀ ਝਿੱਕੀ, 20 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੁੱਜੋਂ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੌਹੜ ਸੁੱਜੋ ਨੂੰ ਬੀ. ਸੀ ਵਿੰਗ ਦੁਆਬਾ ਜੋਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਦਾ ਨਿਯੁਕਤੀ ਪੱਤਰ ਜਥੇਦਾਰ ਹੀਰਾ ਸਿੰਘ ਗਾਬੜੀਆ ਕੌਮੀ ਪ੍ਰਧਾਨ ਬੀ. ਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਅਤੇ ਹਰਪ੍ਰੀਤ ਸਿੰਘ ਖਾਰਾ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ, ਸਚਿਨ ਕੁਮਾਰ ਸ਼ਾਹਪੁਰ ਪੱਟੀ ਸੀਨੀਅਰ ਯੂਥ ਮੀਤ ਪ੍ਰਧਾਨ ਸਟੇਟ ਵੱਲੋਂ ਸੌਂਪਿਆ ਗਿਆ। ਇਸ ਦੌਰਾਨ ਰਣਜੀਤ ਸਿੰਘ ਚੌਹੜ ਸੁੱਜੋ ਨੇ ਆਗੂਆਂ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਹਾਜੀਪੁਰ ਪੁਲਿਸ ਵਲੋਂ ਰਵਿਦਾਸ ਮੰਦਰ ’ਚ ਚੋਰੀ ਦੇ ਸਬੰਧ ਵਿਚ ਦੋ ਗ੍ਰਿਫ਼ਤਾਰ ਮਾਮਲਾ ਦਰਜ ਅਗਲੀ ਖ਼ਬਰ ਬਲਾਚੌਰ ਦੇ ਸੀਤਾ ਰਾਮ ਮੰਦਰ ਦੀ ਗਰਾਊਂਡ ’ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।