ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਪੋਲਿੰਗ ਬੂਥਾਂ ’ਤੇ ਕੈਂਪ 25 ਨੂੰ
ਹੁਸ਼ਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਾਜ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2026 ਤਹਿਤ 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਮੂਹ ਪੋਲਿੰਗ ਬੂਥਾਂ ‘ਤੇ ਬੂਥ ਲੈਵਲ ਅਫ਼ਸਰਾਂ ਵਲੋਂ ਵਿਸ਼ੇਸ਼ ਕੈਂਪ ਲਾਏ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਇਸ ਸੰਬੰਧੀ ਦੱਸਿਆ ਕਿ ਵਿਸ਼ੇਸ਼ ਸਰਸਰੀ ਸੁਧਾਈ-2026 ਤਹਿਤ 25 ਅਕਤੂਬਰ ਨੂੰ ਬੀ.
ਅਜੀਤ ਡੈਸਕ
22-10-2026