24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨੌਰਾ ਵਿਖੇ ਗੁਰਮਤਿ ਸਮਾਗਮ 27 ਨੂੰ

ਪੱਲੀ ਝਿੱਕੀ, 23 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨੌਰਾ ਵਿਖੇ ਸ਼ਰਧਾ ਪੂਰਵਕ ਗੁਰਮਤਿ ਸਮਾਗਮ 27 ਅਕਤੂਬਰ ਨੂੰ ਸਮੂਹ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਇਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ।

ਅਜੀਤ ਡੈਸਕ 24-10-2026
ਪੱਲੀ ਝਿੱਕੀ, 23 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨੌਰਾ ਵਿਖੇ ਸ਼ਰਧਾ ਪੂਰਵਕ ਗੁਰਮਤਿ ਸਮਾਗਮ 27 ਅਕਤੂਬਰ ਨੂੰ ਸਮੂਹ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਇਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਇਸ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਤੇ ਢਾਡੀ ਤੇ ਕਥਾ ਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਦੌਰਾਨ ਸਮੂਹ ਪ੍ਰਬੰਧਕ ਕਮੇਟੀ ਤੇ ਸੈਕਟਰੀ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਪਿਛਲੀ ਖ਼ਬਰ ਪੋਲੀਓ ਮੁਕਤ ਭਵਿੱਖ ਲਈ ਹਰ ਬੱਚੇ ਦਾ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ-ਸਿਵਲ ਸਰਜਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ 26 ਨੂੰ ਸਜਾਈ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।