25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਰਹਾਲਾ ਰਾਣੂੰਆਂ ਵਿਖੇ ਪਹਿਲਾ ਵਾਲੀਵਾਲ ਟੂਰਨਾਮੈਂਟ ਅੱਜ

ਬਹਿਰਾਮ, 24 ਅਕਤੂਬਰ (ਸਰਬਜੀਤ ਸਿੰਘ ਰਾਣਾ)-ਪਿੰਡ ਸਰਹਾਲਾ ਰਾਣੂੰਆ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ.

ਅਜੀਤ ਡੈਸਕ 25-10-2026
ਬਹਿਰਾਮ, 24 ਅਕਤੂਬਰ (ਸਰਬਜੀਤ ਸਿੰਘ ਰਾਣਾ)-ਪਿੰਡ ਸਰਹਾਲਾ ਰਾਣੂੰਆ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ. ਆਈ. ਵੀਰਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਹਾਲਾ ਰਾਣੂੰਆਂ ਤੋਂ ਕੁਲਥਮ ਰੋਡ ’ਤੇ ਪਹਿਲਾ ਵਾਲੀਵਾਲ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਸੰਬੰਧੀ ਪ੍ਰਿੰ. ਰੌਸ਼ਨ ਲਾਲ ਨੰਬਰਦਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਟੀਮ ’ਚ ਪੰਜ ਖਿਡਾਰੀ 17 ਸਾਲ ਤੋਂ ਘੱਟ ਉਮਰ ਦੇ ਅਤੇ ਇਕ ਖਿਡਾਰੀ ਦੀ ਜਨਮ ਤਰੀਕ 2004 ਤੱਕ ਹੋਵੇਗੀ। ਉਨ੍ਹਾਂ ਕਿਹਾ ਕਿ ਸੱਦੀਆਂ ਹੋਈਆਂ ਟੀਮਾਂ ਦੇ ਵਾਲੀਬਾਲ ਮੁਕਾਬਲੇ ਸਵੇਰੇ 8 ਵਜੇ ਸ਼ੁਰੂ ਕਰਵਾਏ ਜਾਣਗੇ ਅਤੇ ਐਂਟਰੀ ਮੁਫ਼ਤ ਹੋਵੇਗੀ।
ਪਿਛਲੀ ਖ਼ਬਰ -ਇਮਾਨਦਾਰੀ ਜ਼ਿੰਦਾ ਹੈ- ਨਵਾਂਸ਼ਹਿਰ ਦੇ ਗਹਿਣਾ ਕਾਰੋਬਾਰੀ ਪੰਕਜ ਆਹੂਜਾ ਨੇ 50 ਹਜ਼ਾਰ ਰੁਪਏ ਦਾ ਸੋਨੇ ਦਾ ਗਹਿਣਾ ਮਾਲਕਣ ਨ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।