28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਅਜੋਕੇ ਸਮੇਂ ਦੀ ਲੋੜ-ਕਮਲਜੀਤ ਬੰਗਾ

ਬਹਿਰਾਮ, 27 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾਂ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਕਮਲਜੀਤ ਬੰਗਾ ਸੀਨੀਅਰ ਕਾਂਗਰਸ ਆਗੂ ਨੇ ਇਥੇ ਆਖੇ।

ਜ਼ਿਲ੍ਹਾ ਪ੍ਰਧਾਨ ਕਮਲਜੀਤ ਬੰਗਾ 28-10-2026
ਬਹਿਰਾਮ, 27 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾਂ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਕਮਲਜੀਤ ਬੰਗਾ ਸੀਨੀਅਰ ਕਾਂਗਰਸ ਆਗੂ ਨੇ ਇਥੇ ਆਖੇ। ਉਪਰੰਤ ਉਨ੍ਹਾਂ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਵਲੋਂ ਦੱਸੇ ਦਰਸ਼ਨ ਮਾਰਗ ’ਤੇ ਚੱਲ ਕੇ ਆਪਣਾ ਅਤੇ ਹੋਰਾਂ ਦਾ ਜੀਵਨ ਸਫਲ ਬਨਾਉਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਹਰਭਜਨ ਸਿੰਘ ਭਰੋਲੀ, ਰਾਜ ਕੁਮਾਰ ਰਾਜੂ, ਸੁਰਿੰਦਰ ਕੁਮਾਰ ਮਾਂਗਟ, ਜੋਗਿੰਦਰ ਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਬਾਣੀ ਕੰਠ ਮੁਕਾਬਲੇ ਵਿੱਚੋਂ ਇਕ ਲੱਖ ਦਾ ਇਨਾਮ ਜਿੱਤਣ ’ਤੇ ਪਿੰਡ ਸੰਧਵਾਂ ਵਿਖੇ ਬੱਚੀ ਦਾ ਸਨਮਾਨ ਅਗਲੀ ਖ਼ਬਰ ਭਰੋਮਜਾਰਾ ਵਿਖੇ ਕਰਵਾਇਆ ਸਾਲਾਨਾ ਛਿੰਝ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।