30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਕਾਸ ਦੇ ਸਿਰ ’ਤੇ ‘ਆਪ’ ਦੀ 2027 ’ਚ ਹੋਵੇਗੀ ਵਾਪਸੀ-ਰਾਜ ਦਵਿੰਦਰ ਸਿੰਘ ਘੁੰਮਣ

ਕਾਠਗੜ੍ਹ, 29 ਅਕਤੂਬਰ (ਕਲੇਰ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਰਾਜ ਦਵਿੰਦਰ ਸਿੰਘ ਘੁੰਮਣ (ਰਾਜਾ) ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਦੇ ਉਪਰਾਲਿਆਂ ਦੇ ਦਮ ’ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ। ਰਾਜਾ ਘੁੰਮਣ ਨੇ ਕਿਹਾ ਕਿ ਸਿੱਖਿਆ, ਸਿਹਤ ਸੇਵਾਵਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਕਿਸੇ ਵੀ ਸਰਕਾਰ ਦੀਆਂ ਅਹਿਮ ਜ਼ਿੰਮੇਵਾਰੀਆਂ ਹਨ।

ਅਜੀਤ ਡੈਸਕ 30-10-2026
ਕਾਠਗੜ੍ਹ, 29 ਅਕਤੂਬਰ (ਕਲੇਰ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਰਾਜ ਦਵਿੰਦਰ ਸਿੰਘ ਘੁੰਮਣ (ਰਾਜਾ) ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਦੇ ਉਪਰਾਲਿਆਂ ਦੇ ਦਮ ’ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ। ਰਾਜਾ ਘੁੰਮਣ ਨੇ ਕਿਹਾ ਕਿ ਸਿੱਖਿਆ, ਸਿਹਤ ਸੇਵਾਵਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਕਿਸੇ ਵੀ ਸਰਕਾਰ ਦੀਆਂ ਅਹਿਮ ਜ਼ਿੰਮੇਵਾਰੀਆਂ ਹਨ। ਰਾਜਾ ਘੁੰਮਣ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਵਿਕਾਸ ਤੇ ਲੋਕ-ਭਲਾਈ ਦੇ ਮੁੱਦਿਆਂ ਨੂੰ ਤਰਜੀਹ ਦਿੰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੁੜ ਸਤਾ ਵਿਚ ਲਿਆਉਣਗੇ।
ਪਿਛਲੀ ਖ਼ਬਰ ਇਲਾਕਾ ਵਾਸੀ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਨੂੰ ਤਰਜੀਹ ਦੇਣ-ਬਾਬਾ ਪ੍ਰੇਮ ਸਿੰਘ ਅਗਲੀ ਖ਼ਬਰ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।