ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਗੱਲਬਾਤ ਕਰਦੇ ਹੋਏ ਨਾਲ ਹੋਰ। ਕਾਂਗਰਸ ਹਾਈਕਮਾਨ ਬੰਗਾ ਸੀਟ ਤੋਂ ਲੋਕਲ ਉਮੀਦਵਾਰ ਨੂੰ ਹੀ ਟਿਕਟ ਦੇਵੇ-ਮਕਸੂਦਪੁਰ
ਕਟਾਰੀਆਂ, 30 ਕਟਾਰੀਆਂ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੂੰ ਚਾਹੀਦਾ ਹੈ ਕਿ ਉਹ ਬੰਗਾ ਰਿਜਰਵ ਸੀਟ ਤੋਂ ਲੋਕਲ ਉਮੀਦਵਾਰ ਨੂੰ ਚੋਣ ਲੜਨ ਦਾ ਐਲਾਨ ਕਰੇ ਤਾਂ ਜੋ ਬੰਗਾ ਸੀਟ ਬਹੁਮਤ ਨਾਲ ਜਿੱਤੀ ਜਾ ਸਕੇ। ਸ.
ਅਜੀਤ ਡੈਸਕ
31-10-2026