ਮੈਚ ਉਪਰੰਤ ਗੱਲਬਾਤ ਸਮੇਂ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਦੇ ਖਿਡਾਰੀ। ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨੇ ਮੈਚ ਕਰਵਾਇਆ
ਨਵਾਂਸ਼ਹਿਰ, 30 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਪ੍ਰਧਾਨ ਅਜੇ ਮਹਿਰਾ ਦੀ ਅਗਵਾਈ ਵਿਚ ਫੁੱਟਬਾਲ ਮੈਚ ਕਰਵਾਇਆ। ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਦੇ ਚੇਅਰਮੈਨ ਤਰਸੇਮ ਲਾਲ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਇਹ ਮੈਚ ਅਵਤਾਰ ਸਿੰਘ ਤੇ ਜੱਸਾ ਸਿੰਘ ਦੀਆਂ ਟੀਮਾਂ ਵਿਚਕਾਰ ਖੇਡਿਆ।
ਅਜੀਤ ਡੈਸਕ
31-10-2026