02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਤੋਂ ਉਮੀਦਵਾਰ ਬਣਾਉਣ ’ਤੇ ‘ਆਪ’ ਆਗੂਆਂ ਤੇ ਵਰਕਰਾਂ ਵਲੋਂ ਵਧਾਈ

ਬਲਾਚੌਰ, 1 ਨਵੰਬਰ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਬਲਾਚੌਰ ਦੀ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਪਾਰਟੀ ਉਮੀਦਵਾਰ ਬਣਾਏ ਜਾਣ ’ਤੇ ਹਲਕਾ ਬਲਾਚੌਰ ਅੰਦਰ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਨ ਵੱਲੋਂ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਉਮੀਦਵਾਰ ਬਣਾਉਣ ਦੇ ਫ਼ੈਸਲੇ ਦਾ ਉਹ ਸਵਾਗਤ ਕਰਦੇ ਹਨ।

ਅਜੀਤ ਡੈਸਕ 02-11-2026
ਬਲਾਚੌਰ, 1 ਨਵੰਬਰ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਬਲਾਚੌਰ ਦੀ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਪਾਰਟੀ ਉਮੀਦਵਾਰ ਬਣਾਏ ਜਾਣ ’ਤੇ ਹਲਕਾ ਬਲਾਚੌਰ ਅੰਦਰ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਨ ਵੱਲੋਂ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਮੁੜ ਉਮੀਦਵਾਰ ਬਣਾਉਣ ਦੇ ਫ਼ੈਸਲੇ ਦਾ ਉਹ ਸਵਾਗਤ ਕਰਦੇ ਹਨ। ਇਸ ਮੌਕੇ ਯੂਥ ‘ਆਪ’ ਆਗੂ ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਾਮਾ ਧੀਮਾਨ, ਰਾਮ ਪਾਲ ਮਹੈਸ਼ੀ, ਸੁਨੀਲ ਕੌਸ਼ਲ ਲਾਡੀ ਰਾਣਾ ਪ੍ਰਧਾਨ ਨਗਰ ਕੌਂਸਲ ਬਲਾਚੌਰ, ਨਿਰਮਲਾ ਦੇਵੀ ਐਮ. ਸੀ., ਅਜੇ ਚੌਧਰੀ, ਅਜੇ ਰਾਣਾ, ਰਣਜੀਤ ਕਾਕਾ ਐਮ.ਸੀ, ਵਿਸ਼ੂ ਰਾਣਾ, ਸ਼ਾਲੂ ਸੋਨੀ, ਅਸ਼ੋਕ ਕੁਮਾਰ, ਹਨੀ ਚੌਧਰੀ, ਵਿੱਕੀ ਧੀਮਾਨ, ਮੰਗਤੂ ਰਾਣਾ, ਕੁਲਦੀਪ ਟੀਟੂ, ਰਣਵੀਰ ਚੇਅਰਮੈਨ, ਮਨਜੀਤ ਬਾਬਾ, ਮਨਜੀਤ ਬੇਦੀ, ਸੰਨੀ, ਦਰਸ਼ਨ ਲਾਲ ਮਹੈਸੀ, ਓਂਕਾਰ ਮਹੈਸੀ, ਪਿੰਕੀ ਸੋਨੀ, ਸਸ਼ੀ ਵਰਮਾ, ਭਗਵੰਤ ਰਾਏ ਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਤਿਉਹਾਰ ਪਿਆਰ ਦੀਆਂ ਤੰਦਾਂ ਨਾਲ ਸਮਾਜ ਤੇ ਭਾਈਚਾਰੇ ਨੂੰ ਜੋੜਦੇ ਹਨ-ਨੰਬਰਦਾਰ ਮਨਦੀਪ ਸਿੰਘ ਅਗਲੀ ਖ਼ਬਰ ਰਿਕਾਰਡ ਤੋੜ ਵੋਟਾਂ ਨਾਲ ਮੁੜ ਜਿੱਤ ਦਰਜ ਕਰਨਗੇ ਸੰਤੋਸ਼ ਕਟਾਰੀਆ-ਧਾਲੀਵਾਲ, ਲਾਡੀ ਰਾਣਾ, ਰਾਜਾ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।