ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ -ਡਾ. ਗੀਤਾਂਜਲੀ ਸਿੰਘ
ਨਵਾਂਸ਼ਹਿਰ, 5 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਆਪਣੀ ਤੇ ਪਰਿਵਾਰ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ।
ਡਾ. ਗੀਤਾਂਜਲੀ ਸਿੰਘ ਸਿਵਲ ਸਰਜਨ ਨਵਾਂਸ਼ਹਿਰ
06-11-2026