07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੀਂਹਮਾਰ ਜਠੇਰਿਆਂ ਦਾ ਮੇਲਾ 9 ਨੂੰ

ਸੜੋਆ, 6 ਨਵੰਬਰ (ਸਹੂੰਗੜਾ)-ਸੀਂਹਮਾਰ ਜਠੇਰਿਆਂ ਦੇ ਦਰਬਾਰ ’ਤੇ ਸਾਲਾਨਾ ਮੇਲਾ ਅਤੇ ਭੰਡਾਰਾ 9 ਨਵੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਨਾਨਕ ਚੰਦ ਪ੍ਰਧਾਨ ਗੜ੍ਹਸ਼ੰਕਰ ਨੇ ਦੱਸਿਆ ਕਿ ਕਾਲੇਵਾਲ ਨਜ਼ਦੀਕ ਭਵਾਨੀਪੁਰ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਮੂਹ ਸੀਂਹਮਾਰ ਪਰਿਵਾਰਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਤੇ ਸਤੀ ਮਾਤਾ ਦੇ ਦਰਬਾਰ ’ਤੇ ਹੁਮ ਹੁਮਾ ਕੇ ਪਹੁੰਚ ਕੇ ਸਤੀ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕਰੋ।

ਅਜੀਤ ਡੈਸਕ 07-11-2026
ਸੜੋਆ, 6 ਨਵੰਬਰ (ਸਹੂੰਗੜਾ)-ਸੀਂਹਮਾਰ ਜਠੇਰਿਆਂ ਦੇ ਦਰਬਾਰ ’ਤੇ ਸਾਲਾਨਾ ਮੇਲਾ ਅਤੇ ਭੰਡਾਰਾ 9 ਨਵੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਨਾਨਕ ਚੰਦ ਪ੍ਰਧਾਨ ਗੜ੍ਹਸ਼ੰਕਰ ਨੇ ਦੱਸਿਆ ਕਿ ਕਾਲੇਵਾਲ ਨਜ਼ਦੀਕ ਭਵਾਨੀਪੁਰ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਮੂਹ ਸੀਂਹਮਾਰ ਪਰਿਵਾਰਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਤੇ ਸਤੀ ਮਾਤਾ ਦੇ ਦਰਬਾਰ ’ਤੇ ਹੁਮ ਹੁਮਾ ਕੇ ਪਹੁੰਚ ਕੇ ਸਤੀ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕਰੋ। ਮੇਲਾ ਸ਼ੁਰੂ ਹੋਣ ਤੋਂ ਉਪਰੰਤ ਝੰਡੇ ਦੀ ਰਸਮ ਕੀਤੀ ਜਾਵੇਗੀ।
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਛੱਪੜ ’ਤੇ ਨਾਜਾਇਜ਼ ਕਬਜ਼ਾ ਰੋਕਣ ਲਈ ਲੋਕਾਂ ਨੇ ਡੀ.ਸੀ. ਨੂੰ ਲਾਈ ਗੁਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।