07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰਿੰਸੀਪਲ ਗੁਰਨੇਕ ਸਿੰਘ ਮੱਲ੍ਹੀ ਨੇ ਲੱਭਿਆ ਮੋਬਾਈਲ ਅਸਲ ਮਾਲਕਾਂ ਦੇ ਹਵਾਲੇ ਕੀਤਾ

ਨਵਾਂਸ਼ਹਿਰ, 6 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸਰਕਾਰੀ ਹਾਈ ਸਕੂਲ ਸਹਾਬਪੁਰ ਦੇ ਮੁੱਖ ਅਧਿਆਪਕ ਗੁਰਨੇਕ ਸਿੰਘ ਮੱਲ੍ਹੀ ਜਦੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਸਜਾਵਲਪੁਰ ਗੇਟ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਸਮਾਰਟ ਫੋਨ ਸੜਕ ਦੇ ਕਿਨਾਰੇ ਡਿਗਿਆ ਪਿਆ ਮਿਲਿਆ। ਜਿਸ ’ਤੇ ਉਨ੍ਹਾਂ ਕਾਲ ਆਉਣ ’ਤੇ ਅਸਲ ਮਾਲਕ ਨਾਲ ਗੱਲ ਕੀਤੀ ਅਤੇ ਮਾਲਕ ਗੁਰਮੀਤ ਸਿੰਘ ਲੰਗੜੋਆ ਨੂੰ ਫੋਨ ਉਨ੍ਹਾਂ ਦੇ ਹਵਾਲੇ ਕਰਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ।

ਅਜੀਤ ਡੈਸਕ 07-11-2026
ਨਵਾਂਸ਼ਹਿਰ, 6 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸਰਕਾਰੀ ਹਾਈ ਸਕੂਲ ਸਹਾਬਪੁਰ ਦੇ ਮੁੱਖ ਅਧਿਆਪਕ ਗੁਰਨੇਕ ਸਿੰਘ ਮੱਲ੍ਹੀ ਜਦੋਂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਸਜਾਵਲਪੁਰ ਗੇਟ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਸਮਾਰਟ ਫੋਨ ਸੜਕ ਦੇ ਕਿਨਾਰੇ ਡਿਗਿਆ ਪਿਆ ਮਿਲਿਆ। ਜਿਸ ’ਤੇ ਉਨ੍ਹਾਂ ਕਾਲ ਆਉਣ ’ਤੇ ਅਸਲ ਮਾਲਕ ਨਾਲ ਗੱਲ ਕੀਤੀ ਅਤੇ ਮਾਲਕ ਗੁਰਮੀਤ ਸਿੰਘ ਲੰਗੜੋਆ ਨੂੰ ਫੋਨ ਉਨ੍ਹਾਂ ਦੇ ਹਵਾਲੇ ਕਰਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ। ਮੁੱਖ ਅਧਿਆਪਕ ਗੁਰਮੀਤ ਸਿੰਘ ਮੱਲ੍ਹੀ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਜੇਕਰ ਕੋਈ ਵੀ ਵਸਤੂ ਉਨ੍ਹਾਂ ਨੂੰ ਮਿਲੇ ਤਾਂ ਤੁਰੰਤ ਉਸ ਦੀ ਪਹੁੰਚ ਅਸਲ ਮਾਲਕਾਂ ਦੇ ਹਵਾਲੇ ਕੀਤੀ ਜਾਵੇ।
ਪਿਛਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣਾ ਹੀ ਜ਼ਿੰਦਗੀ ਦਾ ਸਭ ਤੋਂ ਵੱਡਾ ਤੋਹਫਾ-ਸੋਮਪਾਲ ਸਿੰਘ ਬੰਗਾ ਅਗਲੀ ਖ਼ਬਰ ਯਾਦਗਾਰੀ ਹੋ ਨਿਬੜਿਆ ਨਿਰਮਲ ਸਾਗਰ ਸਕੂਲ ਦਾ ਸਾਲਾਨਾ ਖੇਡ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।