08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੰਗੀਤਕਾਰ ਸਰੂਪ ਸਿੰਘ ਸਰੂਪ ਦੇ ਪਰਿਵਾਰ ਵਲੋਂ ਕੀਰਤਨ ਦਰਬਾਰ 15 ਨੂੰ

ਨਵਾਂਸ਼ਹਿਰ, 7 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਉੱਘੇ ਸੰਗੀਤਕਾਰ ਸਰੂਪ ਸਿੰਘ ‘ਸਰੂਪ’ ਅਤੇ ਸਰਦਾਰਨੀ ਮਹਿੰਦਰ ਕੌਰ ਧਨੌਤਾ ਦੇ ਸਪੁੱਤਰ ਸਰਦਾਰ ਗੁਰਦੀਪ ਸਿੰਘ (ਟੋਨੀ) ਅਤੇ ਸਰਦਾਰਨੀ ਕੁਲਦੀਪ ਕੌਰ ਧਨੌਤਾ ਅਤੇ ਸਮੂਹ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਕੀਰਤਨ ਦਰਬਾਰ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਰਦਿਲਜੀਤ ਸਿੰਘ ਬਰਨਾਲਾ ਨੇ ਦੱਸਿਆ ਕਿ 13 ਨਵੰਬਰ ਸ਼ੁੱਕਰਵਾਰ ਅਖੰਡ ਪਾਠ ਸਵੇਰੇ 10:00 ਵਜੇ ਆਰੰਭ ਹੋਣਗੇ।

ਅਜੀਤ ਡੈਸਕ 08-11-2026
ਨਵਾਂਸ਼ਹਿਰ, 7 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਉੱਘੇ ਸੰਗੀਤਕਾਰ ਸਰੂਪ ਸਿੰਘ ‘ਸਰੂਪ’ ਅਤੇ ਸਰਦਾਰਨੀ ਮਹਿੰਦਰ ਕੌਰ ਧਨੌਤਾ ਦੇ ਸਪੁੱਤਰ ਸਰਦਾਰ ਗੁਰਦੀਪ ਸਿੰਘ (ਟੋਨੀ) ਅਤੇ ਸਰਦਾਰਨੀ ਕੁਲਦੀਪ ਕੌਰ ਧਨੌਤਾ ਅਤੇ ਸਮੂਹ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਕੀਰਤਨ ਦਰਬਾਰ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਰਦਿਲਜੀਤ ਸਿੰਘ ਬਰਨਾਲਾ ਨੇ ਦੱਸਿਆ ਕਿ 13 ਨਵੰਬਰ ਸ਼ੁੱਕਰਵਾਰ ਅਖੰਡ ਪਾਠ ਸਵੇਰੇ 10:00 ਵਜੇ ਆਰੰਭ ਹੋਣਗੇ। 15 ਨਵੰਬਰ, ਦਿਨ ਐਤਵਾਰ ਨੂੰ ਭੋਗ ਅਖੰਡ ਪਾਠ ਸਵੇਰੇ 10:00 ਵਜੇ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਕਲਾਂ ਵਿਖੇ ਕੀਰਤਨ ਦਰਬਾਰ ਹੋਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਕੀਰਤਨੀਏ ਸੰਗਤਾਂ ਨੂੰ ਗੁਰੂ ਜੱਸ ਗਾਇਨ ਕਰਵਾਉਣਗੇ।
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਹੀਉਂ ਵਿਖੇ ਦੀਵਾਲੀ ਮੌਕੇ ਕਰਵਾਏ ਗਏ ਪੇਂਟਿੰਗ ਮੁਕਾਬਲੇ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਮਿਲਣ ’ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।