08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 24 ਨੂੰ

ਘੁੰਮਣਾਂ, 7 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 24 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਕਥਾ ਵਿਚਾਰਾਂ ਹੋਣਗੀਆਂ।

ਅਜੀਤ ਡੈਸਕ 08-11-2026
ਘੁੰਮਣਾਂ, 7 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 24 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਕਥਾ ਵਿਚਾਰਾਂ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਪ੍ਰਧਾਨ ਪਾਲ ਸਿੰਘ ਨੇ ਦਿੱਤੀ।
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ਿਆਂ ’ਤੇ ਲੀਕ ਮਾਰੇ-ਨਿਰਮਲ ਸਿੰਘ ਸੰਧੂ ਅਗਲੀ ਖ਼ਬਰ ਸਕੂਲੀ ਬੱਚਿਆਂ ਨੇ ਗ੍ਰੀਨ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।