08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਓ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ -ਗੁਰਪ੍ਰੀਤ ਸਿੰਘ ਉਸਮਾਨਪੁਰ

ਉਸਮਾਨਪੁਰ, 7 ਨਵੰਬਰ (ਸੰਦੀਪ ਮਝੂਰ) - ਵਾਤਾਵਰਣ ਦੀ ਲਗਾਤਾਰ ਵਿਗੜ ਰਹੀ ਹਾਲਤ ਨੂੰ ਦੇਖਦਿਆਂ ਸਾਨੂੰ ਦੀਵਾਲੀ ਮੌਕੇ ਪਟਾਕੇ ਵਗੈਰਾ ਨਾ ਚਲਾ ਕੇ ਨਿਵੇਕਲੀ ਪਹਿਲਕਦਮੀ ਕਰਨ ਦੀ ਲੋੜ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਉਸਮਾਨਪੁਰ ਨੇ ਕਿਹਾ ਕਿ ਸਾਨੂੰ ਇਸ ਖੁਸ਼ੀ ਦੇ ਮੌਕੇ ਇਕ ਦੂਸਰੇ ਨੂੰ ਮਿਠਾਈਆਂ ਵੰਡ ਕੇ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਈਏ।

ਅਜੀਤ ਡੈਸਕ 08-11-2026
ਉਸਮਾਨਪੁਰ, 7 ਨਵੰਬਰ (ਸੰਦੀਪ ਮਝੂਰ) - ਵਾਤਾਵਰਣ ਦੀ ਲਗਾਤਾਰ ਵਿਗੜ ਰਹੀ ਹਾਲਤ ਨੂੰ ਦੇਖਦਿਆਂ ਸਾਨੂੰ ਦੀਵਾਲੀ ਮੌਕੇ ਪਟਾਕੇ ਵਗੈਰਾ ਨਾ ਚਲਾ ਕੇ ਨਿਵੇਕਲੀ ਪਹਿਲਕਦਮੀ ਕਰਨ ਦੀ ਲੋੜ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਉਸਮਾਨਪੁਰ ਨੇ ਕਿਹਾ ਕਿ ਸਾਨੂੰ ਇਸ ਖੁਸ਼ੀ ਦੇ ਮੌਕੇ ਇਕ ਦੂਸਰੇ ਨੂੰ ਮਿਠਾਈਆਂ ਵੰਡ ਕੇ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਈਏ। ਉਨ੍ਹਾਂ ਕਿਹਾ ਕਿ ਇਹ ਸਾਡਾ ਸਭ ਦਾ ਫਰਜ਼ ਬਣਦਾ ਹੈ।
ਪਿਛਲੀ ਖ਼ਬਰ ਦੀਵਾਲੀ, ਵਿਸ਼ਵਕਰਮਾ ਅਤੇ ਬੰਦੀ ਛੋੜ ਇਤਿਹਾਸਕ ਦਿਹਾੜੇ ਹਨ-ਡਾ. ਬਿੱਟੂ ਅਗਲੀ ਖ਼ਬਰ ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।