08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 11 ਲੱਖ 65 ਹਜ਼ਾਰ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ, 7 ਨਵੰਬਰ (ਜੋਗਿੰਦਰ ਸਿੰਘ)- ਹਾਜੀਪੁਰ ਪੁਲਿਸ ਵਲੋਂ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਵਨ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਪਨਖੂਹ ਥਾਣਾ ਹਾਜੀਪੁਰ ਨੇ ਦੱਸਿਆ ਕਿ ਮਿਤੀ 10 ਫਰਵਰੀ 2026 ਨੂੰ ਪੁਲਿਸ ਮੁੱਖੀ ਨੂੰ ਸ਼ਿਕਾਇਤ ਕੀਤੀ ਸੀ ਕਿ ਭੁਪਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹਰਭਜਨ ਸਿੰਘ ਅਤੇ ਹਰਭਜਨ ਸਿੰਘ ਵਾਸੀ ਢਾਡੇ ਕਟਵਾਲ ਥਾਣਾ ਹਾਜੀਪੁਰ ਨੇ ਉਸ ਦੇ ਲੜਕੇ ਮਨਜੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 11 ਲੱਖ 65 ਹਜ਼ਾਰ 15 ਰੁਪਏ ਦੀ ਠੱਗੀ ਮਾਰੀ ਹੈ।

ਅਜੀਤ ਡੈਸਕ 08-11-2026
ਹਾਜੀਪੁਰ, 7 ਨਵੰਬਰ (ਜੋਗਿੰਦਰ ਸਿੰਘ)- ਹਾਜੀਪੁਰ ਪੁਲਿਸ ਵਲੋਂ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਵਨ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਪਨਖੂਹ ਥਾਣਾ ਹਾਜੀਪੁਰ ਨੇ ਦੱਸਿਆ ਕਿ ਮਿਤੀ 10 ਫਰਵਰੀ 2026 ਨੂੰ ਪੁਲਿਸ ਮੁੱਖੀ ਨੂੰ ਸ਼ਿਕਾਇਤ ਕੀਤੀ ਸੀ ਕਿ ਭੁਪਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹਰਭਜਨ ਸਿੰਘ ਅਤੇ ਹਰਭਜਨ ਸਿੰਘ ਵਾਸੀ ਢਾਡੇ ਕਟਵਾਲ ਥਾਣਾ ਹਾਜੀਪੁਰ ਨੇ ਉਸ ਦੇ ਲੜਕੇ ਮਨਜੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 11 ਲੱਖ 65 ਹਜ਼ਾਰ 15 ਰੁਪਏ ਦੀ ਠੱਗੀ ਮਾਰੀ ਹੈ। ਜਿਸ ਦੀ ਜਾਂਚ ਕਰਕੇ ਭੁਪਿੰਦਰ ਸਿੰਘ ਉਰਫ਼ ਲਾਡੀ ਪੁੱਤਰ ਹਰਭਜਨ ਸਿੰਘ ਤੇ ਹਰਭਜਨ ਸਿੰਘ ਵਾਸੀ ਢਾਡੇਕਟਵਾਲ ਥਾਣਾ ਹਾਜੀਪੁਰ ਖ਼ਿਲਾਫ਼ ਮਾਮਲਾ ਦਰਜ ਕਰਕੇ ਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਦੇਨੋਵਾਲ ਕਲਾਂ ਵਿਖੇ ਸਾਲਾਨਾ ਛਿੰਝ ਮੇਲਾ 10 ਨੂੰ ਅਗਲੀ ਖ਼ਬਰ ਜੂਆ ਖੇਡਦੇ ਨਕਦੀ ਸਮੇਤ 11 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।