ਦੇਨੋਵਾਲ ਕਲਾਂ ਵਿਖੇ ਸਾਲਾਨਾ ਛਿੰਝ ਮੇਲਾ 10 ਨੂੰ
ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)- ਪਿੰਡ ਦੇਨੋਵਾਲ ਕਲਾਂ ਵਿਖੇ ਬਾਬਾ ਨਗਾਈਆ ਰਾਮ ਦੀ ਬਰਸੀ ਮੌਕੇ ਸਾਲਾਨਾ ਛਿੰਝ ਮੇਲਾ 10 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਬਾਬਾ ਸੋਹਣ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਕਰਵਾਏ ਜਾ ਰਹੇ ਛਿੰਝ ਮੇਲੇ ਵਿਚ ਸਿਰਫ਼ ਸੱਦੇ ਹੋਏ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਹੋਣਗੀਆਂ।
ਅਜੀਤ ਡੈਸਕ
08-11-2026