ਬਲਵੀਰ ਸਿੰਘ ਕੰਗ ਦਾ ਹੋਇਆ ਸਸਕਾਰ
ਉਸਮਾਨਪੁਰ, 10 ਨਵੰਬਰ (ਸੰਦੀਪ ਮਝੂਰ)-ਪਿੰਡ ਸਹਾਬਪੁਰ ਦੇ ਵਸਨੀਕ ਬਲਵੀਰ ਸਿੰਘ ਕੰਗ ਦਾ ਬੀਤੇ ਦਿਨੀਂ ਸੜਕ ਹਾਦਸੇ ’ਚ ਦਿਹਾਂਤ ਹੋਣ ਉਪਰੰਤ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪਿੰਡ ਸਹਾਬਪੁਰ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਸੇਂਜਲ ਅੱਖਾਂ ਦੀ ਹਾਜ਼ਰੀ ’ਚ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੀ ਚਿਖਾ ਨੂੰ ਅਗਨੀ ਉਨ੍ਹਾ ਦੇ ਪੁੱਤਰ ਅਮਰਜੀਤ ਸਿੰਘ ਵਲੋਂ ਦਿੱਤੀ ਗਈ।
ਅਜੀਤ ਡੈਸਕ
11-11-2026