ਮਾਇਆ ਦਾ ਹੰਕਾਰ ਬੰਦੇ ਦੀ ਬੁੱਧੀ ਭ੍ਰਿਸ਼ਟ ਕਰ ਦਿੰਦਾ ਹੈ - ਡਾ . ਢਾਹਾਂ
ਕਟਾਰੀਆਂ, 10 ਨਵੰਬਰ (ਪ੍ਰੇਮੀ ਸੰਧਵਾਂ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਧਾਨ ਤੇ ਕਿਰਤ ਕਮਾਈ ਵਿੱਚ ਵਿਸ਼ਵਾਸ ਰੱਖਣ ਵਾਲੇ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਇਨਸਾਨ ਨੂੰ ਮਾਇਆ ਦੇ ਘੁਮੰਡ ਵਿੱਚ ਆ ਕੇ ਕਿਸੇ ਵੀ ਗਰੀਬ ਦਾ ਹਿਰਦਾ ਨਹੀਂ ਦੁਖਾਉਣਾ ਚਾਹੀਦਾ।
ਅਜੀਤ ਡੈਸਕ
11-11-2026