12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ -ਕਮਲਜੀਤ ਬੰਗਾ

ਕਟਾਰੀਆ, 11 ਨਵੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਕਮਲਜੀਤ ਬੰਗਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕਾਂਗਰਸ ਪਾਰਟੀ ਵਿਰੁੱਧ ਜਿਨਾਂ ਮਰਜ਼ੀ ਝੂਠਾ ਪ੍ਰਚਾਰ ਕਰੀ ਜਾਣ, ਪਰ ਕਾਂਗਰਸ ਦੀ ਸਰਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦਾ ਝੂਠ ਬੋਲ ਕੇ ‘ਆਪ’ ਸਰਕਾਰ ਨੇ ਲੋਕਾਂ ਦਾ ਕੁੱਝ ਨਹੀਂ ਸਵਾਰਿਆ, ਜਦ ਕਿ ਸਮੇਂ-ਸਮੇਂ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ।

ਅਜੀਤ ਡੈਸਕ 12-11-2026
ਕਟਾਰੀਆ, 11 ਨਵੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਕਮਲਜੀਤ ਬੰਗਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕਾਂਗਰਸ ਪਾਰਟੀ ਵਿਰੁੱਧ ਜਿਨਾਂ ਮਰਜ਼ੀ ਝੂਠਾ ਪ੍ਰਚਾਰ ਕਰੀ ਜਾਣ, ਪਰ ਕਾਂਗਰਸ ਦੀ ਸਰਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦਾ ਝੂਠ ਬੋਲ ਕੇ ‘ਆਪ’ ਸਰਕਾਰ ਨੇ ਲੋਕਾਂ ਦਾ ਕੁੱਝ ਨਹੀਂ ਸਵਾਰਿਆ, ਜਦ ਕਿ ਸਮੇਂ-ਸਮੇਂ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ। ਸੂਬੇ ਦੇ ਲੋਕ ਇਨ੍ਹਾਂ ਨੂੰ ਚੋਣਾਂ ਵਿੱਚ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਹਨੇਰੀ ਝੁੱਲ ਰਹੀ ਹੈ।
ਪਿਛਲੀ ਖ਼ਬਰ ਸੂਬੇਦਾਰ ਬਲਵੀਰ ਸਿੰਘ ਬਹਿਣੀਵਾਲ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਬਾਬਾ ਜੰਡ ਪੀਰ ਦਾ ਸਾਲਾਨਾ 2 ਰੋਜ਼ਾ ਜੋੜ ਮੇਲਾ 14 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।