12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਦਸੂਹਾ, 11 ਨਵੰਬਰ (ਭੁੱਲਰ)- ਵੱਖ-ਵੱਖ ਖੇਤਰਾਂ ’ਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਮੈਨੇਜਰ ਤਜਿੰਦਰ ਸਿੰਘ ਸਾਬੀ ਅਤੇ ਪ੍ਰਿੰਸੀਪਲ ਰਣਜੀਤ ਸਿੰਘ ਵਲੋਂ ਸਿਰੋਪਾਓ ਭੇਟ ਕੀਤੇ ਗਏ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 12-11-2026
ਦਸੂਹਾ, 11 ਨਵੰਬਰ (ਭੁੱਲਰ)- ਵੱਖ-ਵੱਖ ਖੇਤਰਾਂ ’ਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਮੈਨੇਜਰ ਤਜਿੰਦਰ ਸਿੰਘ ਸਾਬੀ ਅਤੇ ਪ੍ਰਿੰਸੀਪਲ ਰਣਜੀਤ ਸਿੰਘ ਵਲੋਂ ਸਿਰੋਪਾਓ ਭੇਟ ਕੀਤੇ ਗਏ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਰਿਪੂ ਦਮਨ ਕੌਰ, ਸੀਮਾ ਦੇਵੀ ਅਤੇ ਨਿਰਮਲਜੀਤ ਕੌਰ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਅਮਰਜੀਤ ਕੌਰ, ਚੇਅਰਪਰਸਨ ਸਰੀਨਾ ਦੇਵੀ, ਲੈਕਚਰਾਰ ਜੋਤਿਕਾ ਰਾਣੀ, ਜੀਵਨ ਜੋਤੀ, ਪਰਵਿੰਦਰ ਕੌਰ, ਰਾਜ ਕੁਮਾਰ ਖੁੱਡਾ, ਵਰਿੰਦਰ ਪਾਲ ਸਿੰਘ, ਬਖ਼ਸ਼ੀਸ਼ ਸਿੰਘ, ਮਨਜੀਤ ਸਿੰਘ, ਲੰਬੜਦਾਰ ਸੰਦੀਪ ਸਿੰਘ, ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਰੁਪਿੰਦਰ ਸਿੰਘ, ਰਾਜਕੁਮਾਰੀ, ਹਰਭਜਨ ਕੌਰ, ਇੰਦਰਜੀਤ ਕੌਰ, ਸੰਦੀਪ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ ਕੁਲਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਭਲਕੇ ਅਗਲੀ ਖ਼ਬਰ ਸਾਲਾਨਾ ਇਨਾਮ ਵੰਡ ਸਮਾਗਮ 13 ਨੂੰ-ਪ੍ਰਿੰਸੀਪਲ ਭਾਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।