13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਮਲਜੀਤ ਬੰਗਾ ਹਲਕਾ ਬੰਗਾ ਦੇ ਜੁਝਾਰੂ ਆਗੂ ਹਨ - ਸਰਪੰਚ ਤੀਰਥਾ ਰਾਣੀ

ਘੁੰਮਣਾਂ, 12 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮਾਂਗਟ ਦੇ ਕਾਂਗਰਸੀ ਆਗੂ ਕਮਲਜੀਤ ਬੰਗਾ ਜਿਸ ਨੇ ਪਿੰਡ ਦੀ ਸਰਪੰਚੀ ਤੋਂ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੀ ਹੈ ਉਥੇ ਇਹ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਹਨ। ਇਹ ਵਿਚਾਰ ਸਰਪੰਚ ਤੀਰਥਾਂ ਰਾਣੀ ਨੇ 2027 ਦੀਆਂ ਚੋਣਾਂ ਨੂੰ ਦੇ ਮੱਦੇਨਜ਼ਰ ਰੱਖ ਕੇ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਨੌਜਵਾਨਾਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਹੈ ਇਹ ਕਾਂਗਰਸ ਪਾਰਟੀ ਦਾ ਸ਼ਲਾਘਾਯੋਗ ਕਦਮ ਹੈ।

ਅਜੀਤ ਡੈਸਕ 13-11-2026
ਘੁੰਮਣਾਂ, 12 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮਾਂਗਟ ਦੇ ਕਾਂਗਰਸੀ ਆਗੂ ਕਮਲਜੀਤ ਬੰਗਾ ਜਿਸ ਨੇ ਪਿੰਡ ਦੀ ਸਰਪੰਚੀ ਤੋਂ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੀ ਹੈ ਉਥੇ ਇਹ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਹਨ। ਇਹ ਵਿਚਾਰ ਸਰਪੰਚ ਤੀਰਥਾਂ ਰਾਣੀ ਨੇ 2027 ਦੀਆਂ ਚੋਣਾਂ ਨੂੰ ਦੇ ਮੱਦੇਨਜ਼ਰ ਰੱਖ ਕੇ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਨੌਜਵਾਨਾਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਹੈ ਇਹ ਕਾਂਗਰਸ ਪਾਰਟੀ ਦਾ ਸ਼ਲਾਘਾਯੋਗ ਕਦਮ ਹੈ। ਇਸ ਨੇ ਕਰੋਨਾ ਦੇ ਟਾਈਮ ਲੋਕਾਂ ਦੀ ਕਾਫੀ ਸੇਵਾ ਕੀਤੀ। ਕਾਂਗਰਸ ਪਾਰਟੀ ਦਾ ਵਫਾਦਾਰ ਸਿਪਾਹੀ ਹੈ। ਜੋ ਬੰਗਾ ਹਲਕੇ ਤੋਂ ਟਿਕਟ ਦਾ ਚਾਹਵਾਹਨ ਹੈ। ਪਹਿਲਾਂ ਵੀ ਬਲਾਕ ਸੰਮਤੀ ਚੋਣਾਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈਆਂ ਹਨ। ਹੁਣ ਵੀ ਇਸ ਦੀ ਧਰਮਪਤਨੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਿਮਲਾ ਦੇਵੀ ਹੈ।
ਪਿਛਲੀ ਖ਼ਬਰ ਵੋਟਰ ਜਾਗਰੂਕਤਾ ਸੰਬੰਧੀ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਆਉਂਦੀਆਂ ਵਿਧਾਨ ਸਭਾ ਚੋਣਾਂ ’ ਚ ਕਾਂਗਰਸ ਪੂਰਨ ਬਹੁਮਤ ਨਾਲ ਚੋਣਾਂ ਜਿੱਤੇਗੀ - ਅਜੈ ਮੰਗੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।