14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਕੱਪ ਭਲਕੇ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕਗੁਰੂ ਵਿੱਚ ਪਹਿਲਾ ਕਬੱਡੀ ਕੱਪ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਚੱਕ ਗੁਰੂ, ਸਮੂਹ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐਨ. ਆਰ.

ਅਜੀਤ ਡੈਸਕ 14-11-2026
ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕਗੁਰੂ ਵਿੱਚ ਪਹਿਲਾ ਕਬੱਡੀ ਕੱਪ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਚੱਕ ਗੁਰੂ, ਸਮੂਹ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐਨ. ਆਰ. ਆਈਜ਼ ਦੇ ਸਹਿਯੋਗ ਨਾਲ 15 ਨਬੰਵਰ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕਿਸ਼ੋਰੀ ਲਾਲ ਤੇ ਸਮਾਜ ਸੇਵਕ ਲਾਲ ਸਿੰਘ ਨੇ ਦੱਸਿਆ ਕਿ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਹਨ।
ਪਿਛਲੀ ਖ਼ਬਰ ਕਾਂਗਰਸ ਮਹਿਲਾ ਆਗੂ ਪੁਸ਼ਪਾ ਦੇਵੀ ਦੀ ਅਗਵਾਈ ’ਚ ਮੀਟਿੰਗ ਅਗਲੀ ਖ਼ਬਰ ਬਲਾਚੌਰ ਹਲਕੇ ਦੇ ਪਿੰਡਾਂ ਦਾ ਹਰ ਪੱਖੋਂ ਕਰਵਾਇਆ ਜਾ ਰਿਹੈ ਚਹੁੰਮੁਖੀ ਵਿਕਾਸ : ਅਸ਼ੋਕ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।