ਰੌਬੀ ਕੰਗ ਦੀ ਅਗਵਾਈ ’ਚ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ‘ਆਪ’ ਦਾ ਪੱਲਾ ਫੜ੍ਹਿਆ
ਉਸਮਾਨਪੁਰ, 18 ਨਵੰਬਰ (ਸੰਦੀਪ ਮਝੂਰ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਹੁੰਗਾਰਾ ਮਿਲਿਆ ਜਦੋਂ ਹਲਕਾ ਨਵਾਂਸ਼ਹਿਰ ਤੋਂ ਇੰਚਾਰਜ ਅਤੇ ਉਮੀਦਵਾਰ ਜਸਪ੍ਰੀਤ ਸਿੰਘ ਰੌਬੀ ਕੰਗ ਦੀ ਅਗਵਾਈ ਹੇਠ ਉਸਮਾਨਪੁਰ ਵਿਖੇ ਲਖਵੀਰ ਸਿੰਘ ਬਿੱਲਾ ਦੇ ਗ੍ਰਹਿ ਵਿਖੇ ਲਖਵੀਰ ਸਿੰਘ ਬਿੱਲਾ ਸਮੇਤ ਅਮਨਦੀਪ ਸਿੰਘ, ਮਨਦੀਪ ਸਿੰਘ, ਮਨਜੀਤ, ਸੰਨੀ, ਅਮਰੀਕ ਸਿੰਘ, ਰਾਮ ਦਾਸ, ਠਾਕੁਰ ਸਿੰਘ, ਲਖਵੀਰ ਸਿੰਘ ਹੈਪੀ ਆਦਿ ਪਰਿਵਾਰਾਂ ਨੇ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਰੌਬੀ ਕੰਗ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਦਿੱਤਾ ਜਾਵੇਗਾ।
ਉਸਮਾਨਪੁਰ, 18 ਨਵੰਬਰ (ਸੰਦੀਪ ਮਝੂਰ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਹੁੰਗਾਰਾ ਮਿਲਿਆ ਜਦੋਂ ਹਲਕਾ ਨਵਾਂਸ਼ਹਿਰ ਤੋਂ ਇੰਚਾਰਜ ਅਤੇ ਉਮੀਦਵਾਰ ਜਸਪ੍ਰੀਤ ਸਿੰਘ ਰੌਬੀ ਕੰਗ ਦੀ ਅਗਵਾਈ ਹੇਠ ਉਸਮਾਨਪੁਰ ਵਿਖੇ ਲਖਵੀਰ ਸਿੰਘ ਬਿੱਲਾ ਦੇ ਗ੍ਰਹਿ ਵਿਖੇ ਲਖਵੀਰ ਸਿੰਘ ਬਿੱਲਾ ਸਮੇਤ ਅਮਨਦੀਪ ਸਿੰਘ, ਮਨਦੀਪ ਸਿੰਘ, ਮਨਜੀਤ, ਸੰਨੀ, ਅਮਰੀਕ ਸਿੰਘ, ਰਾਮ ਦਾਸ, ਠਾਕੁਰ ਸਿੰਘ, ਲਖਵੀਰ ਸਿੰਘ ਹੈਪੀ ਆਦਿ ਪਰਿਵਾਰਾਂ ਨੇ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਰੌਬੀ ਕੰਗ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਡਾਕਟਰ ਕਮਲ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਲਖਵਿੰਦਰ ਲੱਧੜ, ਜ਼ਿਲ੍ਹਾ ਮੀਡੀਆ ਇੰਚਾਰਜ ਵਿਸ਼ਾਲ ਖੋਸਲਾ, ਜਥੇਦਾਰ ਤਾਰਾ ਸਿੰਘ ਸ਼ੇਖੂਪੁਰ, ਜਸਬੀਰ ਸਿੰਘ ਟਾਂਕ, ਜਸਵਿੰਦਰ ਪਿੰਕੀ ਸੋਇਤਾ, ਜੱਸਾ ਸਰਪੰਚ, ਨਗਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ ਬੰਟੀ, ਵਰਿੰਦਰ ਸ਼ਾਹਪੁਰ, ਦਵਿੰਦਰ ਸਿੰਘ ਸਹਿਬਾਜ਼ਪੁਰ, ਮਨਜਿੰਦਰ ਕਾਜ਼ਮਪੁਰ, ਲੱਡੂ ਮਹਾਲੋਂ, ਬਲਵਿੰਦਰ ਕੁਮਾਰ, ਗੁਰਚਰਨ ਸਿੰਘ, ਰਜਿੰਦਰ ਕੁਮਾਰ, ਰਾਜ ਕੁਮਾਰ, ਸਤੀਸ਼ ਕੁਮਾਰ ਚੜ੍ਹਮਜਾਰਾ, ਬਿੱਲਾ ਦੁਰਗਾਪੁਰ, ਜਿੰਦਰ ਕੁਲਮ, ਜੱਸਾ ਲੰਗੜੋਆ, ਰਣਜੀਤ ਸਿੰਘ ਕੋਟ ਰਾਂਝਾ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜ਼ਰ ਸਨ।