ਸਹਾਬਪੁਰ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੇਲੇ ’ਚ ਮਿਡਲ ਪੱਧਰ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ
ਨਵਾਂਸ਼ਹਿਰ/ਉਸਮਾਨਪੁਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ/ਸੰਦੀਪ ਮਝੂਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬਲਾਕ ਪੱਧਰੀ ਮੇਲਾ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ।
ਸਰਕਾਰੀ ਹਾਈ ਸਕੂਲ ਸਹਾਬਪੁਰ ਵਿਖੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਅਧਿਆਪਕ ਗੁਰਨੇਕ ਸਿੰਘ ਮੱਲ੍ਹੀ ਅਤੇ ਹੋਰ ਸਟਾਫ।
22-11-2026