22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 47ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪ੍ਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 47ਵਾਂ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਦਾ ਅਨੰਦ ਮਾਣਿਆ।

ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪ੍ਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 47ਵਾਂ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਦਾ ਅਨੰਦ ਮਾਣਿਆ। ਬੱਚਿਆਂ ਅਤੇ ਅਧਿਆਪਕਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਅਤੇ ਐਮ.ਡੀ. ਕੈਂਡੀ ਸੁਖਰਾਜ ਸਿੰਘ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਪ੍ਰੇਰਣਾਦਾਇਕ ਸੰਦੇਸ਼ ਦਿੱਤਾ। ਖੇਡਾਂ ਨਾਲ ਹੀ ਬਣਦਾ ਹੈ ਤੰਦਰੁਸਤ ਸਰੀਰ ਅਤੇ ਮਜ਼ਬੂਤ ਮਨ।
ਪਿਛਲੀ ਖ਼ਬਰ ਦਿਵਿਆਂਗਜਨਾਂ ਲਈ 25 ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕੈਂਪ ਅਗਲੀ ਖ਼ਬਰ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਪੀ.ਐਮ. ਸ੍ਰੀ ਸਕੂਲ ਮੁਕੰਦਪੁਰ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।