22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਮਜਾਰਾ ਮੌਜੋਵਾਲ ਵਿਖੇ ਜਨ ਗਣਨਾ ਦੀ ਸ਼ੁਰੂਆਤ

ਬਲਾਚੌਰ, 21 ਨਵੰਬਰ (ਨਰੇਸ਼ ਧੌਲ) - ਪਿੰਡ ਮਜਾਰਾ ਮੌਜੋਵਾਲ ਵਿਖੇ ਕਿਰਨਦੀਪ ਸਿੰਘ ਅਤੇ ਮੈਡਮ ਰੋਜੀ ਦੀ ਅਗਵਾਈ ਹੇਠ ਜਨ ਗਣਨਾ ਦਾ ਕਾਰਜ ਸ਼ੁਰੂ ਕੀਤਾ ਗਿਆ। ਉਨ੍ਹਾਂ ਸਰਪੰਚ ਦਿਲਵਰ ਸਿੰਘ ਖਟਕੜ ਦੇ ਘਰ ਤੋਂ ਇਸ ਕਾਰਜ ਦੀ ਸ਼ੁਰੂਆਤ ਕਰਦਿਆਂ ਹੋਇਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਘਰ-ਘਰ ਜਾ ਕੇ ਸਮੁੱਚੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਅਜੀਤ ਡੈਸਕ 22-11-2026
ਬਲਾਚੌਰ, 21 ਨਵੰਬਰ (ਨਰੇਸ਼ ਧੌਲ) - ਪਿੰਡ ਮਜਾਰਾ ਮੌਜੋਵਾਲ ਵਿਖੇ ਕਿਰਨਦੀਪ ਸਿੰਘ ਅਤੇ ਮੈਡਮ ਰੋਜੀ ਦੀ ਅਗਵਾਈ ਹੇਠ ਜਨ ਗਣਨਾ ਦਾ ਕਾਰਜ ਸ਼ੁਰੂ ਕੀਤਾ ਗਿਆ। ਉਨ੍ਹਾਂ ਸਰਪੰਚ ਦਿਲਵਰ ਸਿੰਘ ਖਟਕੜ ਦੇ ਘਰ ਤੋਂ ਇਸ ਕਾਰਜ ਦੀ ਸ਼ੁਰੂਆਤ ਕਰਦਿਆਂ ਹੋਇਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਘਰ-ਘਰ ਜਾ ਕੇ ਸਮੁੱਚੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਸਮੁੱਚੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨ ਗਣਨਾ ਦੌਰਾਨ ਪੂਰੀ ਤਰਾਂ ਦਰੁਸਤ ਜਾਣਕਾਰੀ ਦੇਣ ਤਾਂ ਜੋ ਸੂਬਾ ਤੇ ਸਮੁੱਚੇ ਦੇਸ਼ ਪੱਧਰ ’ਤੇ ਸਰਕਾਰਾਂ ਨੂੰ ਸਹੀ ਅੰਕੜੇ ਪ੍ਰਾਪਤ ਹੋ ਸਕਣ। ਸਰਪੰਚ ਦਿਲਵਰ ਸਿੰਘ ਖਟਕੜ ਨੇ ਕਿਹਾ ਕਿ ਜਨ ਗਣਨਾ ਦਾ ਕਾਰਜ ਕਰਨ ਵਾਲੀ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਜਥੇ.ਗੁਰਬਖਸ਼ ਸਿੰਘ ਖ਼ਲਸਾ ਦਾ ਸਨਮਾਨ ਅਗਲੀ ਖ਼ਬਰ ਦਿਵਿਆਂਗਜਨਾਂ ਲਈ 25 ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।