22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵੱਖ-ਵੱਖ ਆਗੂਆਂ ਵਲੋਂ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਜਥੇ. ਧਾਮੀ ਨੂੰ ਵਧਾਈ

ਗੜ੍ਹਦੀਵਾਲਾ, 22 ਨਵੰਬਰ (ਚੱਗਰ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਅਤੇ ਹਰਵਿੰਦਰ ਸਿੰਘ ਸਮਰਾ, ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਰੰਧਾਵਾ, ਸੰਤ ਸਿੰਘ ਜੰਡੌਰ, ਲਖਵਿੰਦਰ ਲੱਖੀ ਠੱਕਰ, ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ, ਕਮਲਜੀਤ ਸਿੰਘ ਕੁਲਾਰ, ਕੰਵਲਜੀਤ ਸਿੰਘ ਤੁਲੀ, ਖ਼ਾਲਸਾ ਕਾਲਜ ਦੇ ਸੁਪਰਟੈਂਡੈਂਟ ਜਸਵਿੰਦਰ ਸਿੰਘ ਮਣਕੂ, ਮਨਦੀਪ ਸਿੰਘ ਢੀਂਡਸਾ, ਅਕਾਲੀ ਦਲ ਐੱਸ. ਸੀ ਵਿੰਗ ਦੇ ਆਗੂ ਬਲਵਿੰਦਰ ਸਿੰਘ ਚਿੱਪੜਾ, ਕੁਲਦੀਪ ਸਿੰਘ ਲਾਡੀ ਬੁੱਟਰ, ਮੈਨੇ.

ਅਜੀਤ ਡੈਸਕ 23-11-2026
ਗੜ੍ਹਦੀਵਾਲਾ, 22 ਨਵੰਬਰ (ਚੱਗਰ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਅਤੇ ਹਰਵਿੰਦਰ ਸਿੰਘ ਸਮਰਾ, ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਰੰਧਾਵਾ, ਸੰਤ ਸਿੰਘ ਜੰਡੌਰ, ਲਖਵਿੰਦਰ ਲੱਖੀ ਠੱਕਰ, ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ, ਕਮਲਜੀਤ ਸਿੰਘ ਕੁਲਾਰ, ਕੰਵਲਜੀਤ ਸਿੰਘ ਤੁਲੀ, ਖ਼ਾਲਸਾ ਕਾਲਜ ਦੇ ਸੁਪਰਟੈਂਡੈਂਟ ਜਸਵਿੰਦਰ ਸਿੰਘ ਮਣਕੂ, ਮਨਦੀਪ ਸਿੰਘ ਢੀਂਡਸਾ, ਅਕਾਲੀ ਦਲ ਐੱਸ.ਸੀ ਵਿੰਗ ਦੇ ਆਗੂ ਬਲਵਿੰਦਰ ਸਿੰਘ ਚਿੱਪੜਾ, ਕੁਲਦੀਪ ਸਿੰਘ ਲਾਡੀ ਬੁੱਟਰ, ਮੈਨੇ. ਸ਼ਿਵਦੇਵ ਸਿੰਘ ਸੰਧਰ, ਹਨੀ ਭਾਟੀਆ ਗੜ੍ਹਦੀਵਾਲਾ, ਦਿਲਬਾਗ ਸਿੰਘ ਬਾਹਗਾ, ਅਮਨ ਢੱਟ ਅੰਬਾਲਾ ਜੱਟਾਂ, ਕੁਲਵੀਰ ਸਿੰਘ ਡੱਫਰ, ਅਮਨਦੀਪ ਚੱਗਰ ਥਿੰਦਾ, ਅਵਤਾਰ ਸਿੰਘ ਸਰਹਾਲਾ, ਲੱਕੀ ਰਾਏ ਬਾਹਲਾ, ਹਰਵਿੰਦਰ ਸਿੰਘ ਲੰਬੜਦਾਰ, ਉਂਕਾਰ ਸਿੰਘ ਰਾਣਾ, ਹਰਮਿੰਦਰ ਸਿੰਘ ਢੱਟ, ਗੁਰਜਾਪ ਸਿੰਘ ਢੱਟ, ਪਿ੍ਰੰਸੀਪਲ ਜਗਜੀਤ ਸਿੰਘ ਰੀਹਲ, ਨੰਬਰਦਾਰ ਰਸ਼ਪਾਲ ਸਿੰਘ ਸਹੋਤਾ, ਇਕਬਾਲ ਸਿੰਘ ਬਾਹਗਾ, ਹਰਪ੍ਰੀਤ ਸਿੰਘ ਗੜ੍ਹਦੀਵਾਲਾ, ਚਰਨਜੀਤ ਸਿੰਘ ਸੰਧਲ, ਭਾਈ ਕਲਿਆਣ ਸਿੰਘ ਪ੍ਰਚਾਰਕ, ਭਾਈ ਰਸ਼ਮੀਤ ਸਿੰਘ ਪ੍ਰਚਾਰਕ, ਭਾਈ ਅਮਰਜੀਤ ਸਿੰਘ ਜੰਡੀ ਪ੍ਰਚਾਰਕ , ਭਾਈ ਜਸਪਾਲ ਸਿੰਘ ਪ੍ਰਚਾਰਕ ਨੇ ਕਿਹਾ ਕਿ ਪੰਥਕ ਸੇਵਾ ਦੇ ਖੇਤਰ ਵਿਚ ਜਥੇ. ਧਾਮੀ ਦੀ ਅਹਿਮ ਭੂਮਿਕਾ ਹੈ ਅਤੇ ਉਹ ਹਮੇਸ਼ਾ ਪੰਥਕ ਹਿਤਾਂ ਨੂੰ ਪਹਿਲ ਦਿੰਦਿਆਂ ਆਪਣੀ ਸੇਵਾ ਨੂੰ ਬੜੀ ਨਿਮਰਤਾ ਅਤੇ ਸੁਚੱਜੇ ਢੰਗ ਨਾਲ ਨਿਭਾਉਂਦੇ ਆ ਰਹੇ ਹਨ।
ਪਿਛਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਢੀਂਡਸਾ ਤੇ ਮਾਣਕੂ ਵਲੋਂ ਵਧਾਈ ਅਗਲੀ ਖ਼ਬਰ ਰੱਤੇਵਾਲ ’ਚ ਮੁਫ਼ਤ ਮੈਡੀਕਲ ਤੇ ਅੱਖਾਂ ਦਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।