24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਾਰਿਸ ਪੰਜਾਬ ਪਾਰਟੀ ਵਰਕਰਾਂ ਵਲੋਂ ਚੋਣਾਂ ਸੰਬੰਧੀ ਗਦਾਣੀ ’ਚ ਮੀਟਿੰਗ

ਬਹਿਰਾਮ 23 ਨਵੰਬਰ (ਨਛੱਤਰ ਸਿੰਘ ਬਹਿਰਾਮ)-ਪਿੰਡ ਗਦਾਣੀ ਵਿਖੇ ਸਤਪਾਲ ਸਿੰਘ ਖਾਲਸਾ ਕਾਰਜਕਾਰੀ ਪ੍ਰਧਾਨ ਵਾਰਿਸ ਪੰਜਾਬ ਪਾਰਟੀ ਦੀ ਅਗਵਾਈ ਵਿੱਚ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਸੇਵਾਦਾਰ ਮਨਜੀਤ ਸਿੰਘ ਭੰਗਲ, ਸਾਬਕਾ ਸਰਪੰਚ ਸੰਦੀਪ ਸਿੰਘ ਗਦਾਣੀ ਸਾਬਕਾ ਸੰਮਤੀ ਮੈਂਬਰ,ਅਮਨਪ੍ਰੀਤ ਸਿੰਘ ਅਟਵਾਲ ਅਨੋਖਰਵਾਲ,ਕੁਲਵੀਰ ਸਿੰਘ ,ਬਲਿਹਾਰ ਸਿੰਘ,ਸੁਰਿੰਦਰ ਸਿੰਘ,ਮਨਦੀਪ ਸਿੰਘ,ਬਿਕਰਮਜੀਤ ਸਿੰਘ,ਸੁਖਵੀਰ ਸਿੰਘ,ਦਵਿੰਦਰ ਸਿੰਘ, ਬੁੱਧ ਸਿੰਘ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਮੰਡੇਰ, ਸੂਖਵਿੰਦਰ ਸਿੰਘ, ਸਾਬਕਾ ਸਰਪੰਚ ਨਰਾਇਣ ਚੰਦ ਬਲਾਚੋਰ ਆਦਿ ਹਾਜ਼ਰ ਸਨ ।

ਅਜੀਤ ਡੈਸਕ 24-11-2026

ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਕਸਬਾ ਸੜੋਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।