28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਪਾਰੀ ਵਰਗ ਨੂੰ ਹੋਵੇਗਾ ਵੱਡਾ ਲਾਭ-ਹਰਦੇਵ ਸਿੰਘ ਰਾਣਾ

ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਪੰਜਾਬ ਅੰਦਰ ਹੋਏ ਅਕਾਲੀ ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਪਾਰੀ ਵਰਗ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਰਾਣਾ ਪ੍ਰਧਾਨ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਲਾਚੌਰ ਪਿੰਡ ਮੋਹਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।

ਅਜੀਤ ਡੈਸਕ 28-11-2026
ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਪੰਜਾਬ ਅੰਦਰ ਹੋਏ ਅਕਾਲੀ ਭਾਜਪਾ ਗੱਠਜੋੜ ਨਾਲ ਪੰਜਾਬ ਦੇ ਵਪਾਰੀ ਵਰਗ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਰਾਣਾ ਪ੍ਰਧਾਨ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਲਾਚੌਰ ਪਿੰਡ ਮੋਹਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਵਿਧਾਨ ਸਭਾ ਚੋਣਾਂ ਅੰਦਰ ਅਕਾਲੀ ਭਾਜਪਾ ਗੱਠਜੋੜ ਵੱਡੀਆਂ ਜਿੱਤਾਂ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗਾ ਉੱਥੇ ਪੰਜਾਬ ਦੇ ਵਪਾਰੀ ਵਰਗ ਅਤੇ ਹੋਰ ਕਾਰੋਬਾਰੀਆਂ ਨੂੰ ਵੀ ਵੱਡਾ ਲਾਹਾ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਨ ਨਾਲ ਕੇਂਦਰ ’ਤੇ ਕਾਬਜ ਭਾਈਵਾਲ ਪਾਰਟੀ ਭਾਜਪਾ ਵੱਲੋਂ ਪੰਜਾਬ ਦੇ ਸਮੁੱਚੇ ਮਸਲੇ ਹੱਲ ਕਰਨ ਲਈ ਤਰਜੀਹ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਵਿੱਦਿਅਕ ਮੁਕਾਬਲਿਆਂ ’ਚ ਮਾਹਿਲ ਗਹਿਲਾ ਸਕੂਲ ਦੇ ਬੱਚਿਆਂ ਮਾਰੀਆਂ ਮੱਲਾਂ ਅਗਲੀ ਖ਼ਬਰ ਸਵੇਰੇ ਸ਼ਾਮ ਲਗਦੇ ਬਿਜਲੀ ਦੇ ਕੱਟਾਂ ਤੋਂ ਲੋਕ ਡਾਢੇ ਖਫਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।