24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਹਰ ਵਰਗ ਲਈ ਲਾਹੇਵੰਦ ਸਾਬਤ ਹੋਵੇਗੀ-ਚੇਅਰਪਰਸਨ ਗਹਿਲੋਤ

ਅਜੀਤ ਡੈਸਕ 24-01-2026
ਅਮਲੋਹ, 23 ਜਨਵਰੀ (ਕੇਵਲ ਸਿੰਘ)-ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ ਨੇ ਪੰਜਾਬ ਦੀ 'ਆਪ' ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਪੰਜਾਬ ਦੇ ਹਰ ਵਰਗ ਲਈ ਲਾਹੇਵੰਦ ਦੱਸਿਆ | ਉਨ੍ਹਾਂ ਨੇ ਇਸ ਇਤਿਹਾਸਕ ਯੋਜਨਾ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸਹੂਲਤ ਮਿਲੇਗੀ | ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

ਪਿਛਲੀ ਖ਼ਬਰ ਸ੍ਰੀ ਬਾਬਾ ਲਾਲ ਦਿਆਲ ਮੰਦਰ ਵਿਖੇ ਬਸੰਤ ਪੰਚਮੀ 'ਤੇ ਕੀਰਤਨ ਕਰਵਾਇਆ <br/> ਅਗਲੀ ਖ਼ਬਰ ਸਰਕਾਰ ਵਲੋਂ ਵਾਅਦੇ ਪੂਰੇ ਨਾ ਕੀਤੇ ਜਾਣ ਕਾਰਨ ਹਰ ਵਰਗ ਦੇ ਲੋਕਾਂ 'ਚ ਰੋਸ- ਤਨਵੀਰ ਸਿੰਘ ਰੰਧਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।