03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰਾਜੇਸ਼ ਸਿੰਗਲਾ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਰਾਜਿੰਦਰ ਸਿੰਘ)-ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਵਲੋਂ ਜ਼ਿਲੇ੍ਹ ਭਰ 'ਚ ਨਸ਼ਿਆਂ ਤੇ ਅਪਰਾਧ ਨੂੰ ਠੱਲ• ਪਾਉਣ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਿੰਗਲਾ ਨੇ ਕਿਹਾ ਕਿ ਅਗਰਵਾਲ ਵਲੋਂ ਪੁਲਿਸ ਵਿਭਾਗ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਸਮਾਜ ਭਲਾਈ ਦੇ ਕੀਤੇ ਜਾ ਰਹੇ ਕੰਮਾਂ, ਇਮਾਨਦਾਰੀ ਦੇ ਚੱਲਦਿਆਂ ਉਨ੍ਹਾਂ ਨੂੰ ਸਨਮਾਨ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਅਤੇ ਜੁਰਮ ਨੂੰ ਜੜ੍ਹੋਂ ਖ਼ਤਮ ਕਰਨ ਵਿਚ ਆਮ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ 25 ਦੀ ਪੰਜਾਬ ਬਚਾਓ ਰੈਲੀ ਲਈ ਹਲਕਾ ਅਮਲੋਹ 'ਚ ਪ੍ਰਚਾਰ ਲਗਾਤਾਰ ਜਾਰੀ-ਡਾ. ਅਰਜਨ ਸਿੰਘ, ਬਿੰਦਾ ਮਾਜਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।